Posted inNews
ਪਾਣੀ ਨੂੰ ਹਥਿਆਰ ਬਣਾਉਣ ਨਾਲ ਦੁਸ਼ਮਣੀ ਵਧੇਗੀ: ਪਾਕਿ
ਇਸਲਾਮਾਬਾਦ: ਪਾਕਿਸਤਾਨ ਦੀ ਕੌਮੀ ਅਸੈਂਬਲੀ ਮੈਂਬਰ ਸ਼ੈਰੀ ਰਹਿਮਾਨ ਨੇ ਕਿਹਾ ਕਿ ‘ਪਾਣੀ ਨੂੰ ਹਥਿਆਰ ਵਜੋਂ ਵਰਤਣ’ ਨਾਲ ਦੁਸ਼ਮਣੀ ਅਤੇ ਬੇਭਰੋਸਗੀ ਭਰੇ ਦੁਵੱਲੇ ਸਬੰਧਾਂ ’ਚ ਤਣਾਅ ਹੋਰ ਵਧੇਗਾ। ਪਾਕਿਸਤਾਨ ਪੀਪਲਜ਼ ਪਾਰਟੀ ਦੀ ਮੈਂਬਰ ਸ਼ੈਰੀ ਰਹਿਮਾਨ ਨੇ ਇਹ ਟਿੱਪਣੀ ਅਜਿਹੇ ਸਮੇਂ ਕੀਤੀ ਹੈ,…























