Posted inNews
ਭਾਰਤ-ਪਾਕਿ ਵਿਚਾਲੇ ਟਕਰਾਅ ਪਰਮਾਣੂ ਜੰਗ ’ਚ ਹੋ ਸਕਦਾ ਸੀ ਤਬਦੀਲ: ਟਰੰਪ
ਨਿੳੂਯਾਰਕ/ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਰੁਕਵਾਉਣ ਦਾ ਮੁੜ ਦਾਅਵਾ ਕਰਦਿਆਂ ਕਿਹਾ ਕਿ ਸੰਘਰਸ਼ ਦੌਰਾਨ ਪੰਜ ਜੈੱਟਾਂ ਨੂੰ ਡੇਗਿਆ ਗਿਆ ਸੀ। ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ‘ਪਰਮਾਣੂ…



























