Posted inChandigarh
ਅਖ਼ੀਰ ਯੁਵਰਾਜ ਸਿੰਘ ਨੇ ਦੱਸਿਆ ਸੰਨਿਆਸ ਲੈਣ ਦਾ ਅਸਲ ਕਾਰਨ
ਚੰਡੀਗੜ੍ਹ: ਕ੍ਰਿਕਟ ਦਾ ਦਿੱਗਜ ਬਣਨ ਦੇ ਬਾਵਜੂਦ ਯੁਵਰਾਜ ਨੇ ਇੱਕ ਇੰਟਰਵਿਊ ਦੌਰਾਨ ਯਾਦ ਕੀਤਾ ਕਿ ਇੱਕ ਸਮਾਂ ਅਜਿਹਾ ਸੀ ਜਦੋਂ ਉਨ੍ਹਾਂ ਦੀ ਪ੍ਰਤਿਭਾ 'ਤੇ ਸਵਾਲ ਚੁੱਕੇ ਗਏ ਸਨ। ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਪੇਸ਼ੇਵਰ ਕਰੀਅਰ ਦੇ…


























