Posted inPatiala
PWD ਦੀ ਲਾਪਰਵਾਹੀ ਕਾਰਨ ਪੇਪਰ ਦੇਣ ਜਾ ਰਹੇ ਵਿਦਿਆਰਥੀ ਪਰੇਸ਼ਾਨ
ਪਟਿਆਲਾ: ਪਟਿਆਲਾ ਦੇ ਸਭ ਤੋਂ ਰੁਝੇਵਿਆਂ ਵਾਲੇ ‘22 ਨੰਬਰ ਫਲਾਈਓਵਰ’ ’ਤੇ ਲੋਕ ਨਿਰਮਾਣ ਵਿਭਾਗ (PWD) ਦੀ ਵੱਡੀ ਲਾਪਰਵਾਹੀ ਕਾਰਨ ਸੈਂਕੜੇ ਸਕੂਲੀ ਵਿਦਿਆਰਥੀ ਅਤੇ ਦਫ਼ਤਰ ਜਾਣ ਵਾਲੇ ਲੋਕ ਘੰਟਿਆਂ ਬੱਧੀ ਜਾਮ ਵਿੱਚ ਫਸੇ ਰਹੇ। ਦਰਅਸਲ, PWD ਵੱਲੋਂ ਫਲਾਈਓਵਰ ਦੀ ਮੁਰੰਮਤ ਦਾ ਕੰਮ…

























