Posted inNews
ਜੰਮੂ ਕਸ਼ਮੀਰ ’ਚ ਸੈਰ-ਸਪਾਟਾ ਬਹਾਲ ਹੋ ਰਿਹੈ: ਅਬਦੁੱਲਾ
ਕੋਲਕਾਤਾ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਮਗਰੋਂ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸੈਰ-ਸਪਾਟਾ ਬਹਾਲ ਹੋਣ ਨੂੰ ਲੈ ਕੇ ਆਸ ਦਾ ਮਾਹੌਲ ਹੈ। ਇਸ ਹਮਲੇ ’ਚ 26 ਵਿਅਕਤੀਆਂ ਦੀ ਮੌਤ ਹੋ ਗਈ…























