Posted inChandigarh
ਟਰੰਪ ਨੇ ਅੱਠ ਯੂਰਪੀ ਦੇਸ਼ਾਂ ’ਤੇ ਟੈਕਸ ਕਿਉਂ ਲਾਇਆ?
ਚੰਡੀਗੜ੍ਹ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਗ੍ਰੀਨਲੈਂਡ ਨੂੰ ਕੌਮੀ ਸੁਰੱਖਿਆ ਲਈ ਮਹੱਤਵਪੂਰਨ ਦੱਸਿਆ ਹੈ। ਟਰੰਪ ਅਕਸਰ ਜਨਤਕ ਮੰਚਾਂ ’ਤੇ ਗ੍ਰੀਨਲੈਂਡ ਦੇ ਕੰਟਰੋਲ ਦੀ ਗੱਲ ਕਰਦੇ ਰਹੇ ਹਨ। ਹਾਲ ਹੀ ਵਿੱਚ, ਟਰੰਪ ਨੇ ਉਨ੍ਹਾਂ ਯੂਰਪੀ ਦੇਸ਼ਾਂ ’ਤੇ 10 ਫੀਸਦੀ ਟੈਕਸ ਲਾਉਣ…


























