Posted inNews
ਨੌਸ਼ਹਿਰਾ ਪੰਨੂਆਂ ਵਿੱਚ ਤਕਰਾਰ ਤੋਂ ਬਾਅਦ ਨੌਜਵਾਨ ਦੀ ਹੱਤਿਆ
ਤਰਨ ਤਾਰਨ : ਇਲਾਕੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਦੇ ਨੌਜਵਾਨਾਂ ਦੇ ਦੋ ਧੜਿਆਂ ਦਰਮਿਆਨ ਚਲਦਾ ਤਕਰਾਰ ਸ਼ੁੱਕਰਵਾਰ ਦੀ ਰਾਤ ਨੂੰ ਹਿੰਸਕ ਰੁਖ ਅਖਤਿਆਰ ਕਰ ਗਿਆ ਜਿਸ ਵਿੱਚ ਪਿੰਡ ਦੇ 19 ਸਾਲ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ|…






















