Posted inGurdaspur
ਪੁਲੀਸ ਮੁਲਾਜ਼ਮ ਕਤਲ ਕੇਸ ਦਾ ਮੁਲਜ਼ਮ ਮੁਕਾਬਲੇ ’ਚ ਹਲਾਕ
ਗੁਰਦਾਸਪੁਰ: ਸਰਹੱਦੀ ਪਿੰਡ ਆਦੀਆਂ ਵਿੱਚ ਪੁਲੀਸ ਨਾਕੇ ’ਤੇ ਦੋ ਪੁਲੀਸ ਮੁਲਾਜ਼ਮਾਂ ਦੇ ਕਤਲ ਦੀ ਵਾਰਦਾਤ ’ਚ ਕਥਿਤ ਤੌਰ ’ਤੇ ਸ਼ਾਮਲ ਰਣਜੀਤ ਸਿੰਘ ਨਾਂ ਦਾ ਨੌਜਵਾਨ ਪੁਲੀਸ ਮੁਕਾਬਲੇ ਦੌਰਾਨ ਮਾਰਿਆ ਗਿਆ। ਪੁਲੀਸ ਮੁਤਾਬਕ ਵਾਰਦਾਤ ਦੇ ਤਾਰ ਸਰਹੱਦ ਪਾਰ ਜੁੜੇ ਹਨ। ਮੁਕਾਬਲੇ ਵਿੱਚ…
























