Posted inNews
ਹਰਿਆਣਾ ਦੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਵੱਲੋਂ ਦੋ ਘੰਟਿਆਂ ਲਈ ਕਲਮ ਛੋੜ ਹੜਤਾਲ, OPD ਸੇਵਾਵਾਂ ਰਹੀਆਂ ਬੰਦ
ਚੰਡੀਗੜ੍ਹ: ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (HCMSA) ਦੇ ਬੈਨਰ ਹੇਠ, ਰਾਜ ਭਰ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਆਪਣੀਆਂ ਬਕਾਇਆ ਮੰਗਾਂ ਦੀ ਪੂਰਤੀ ਲਈ ਵੀਰਵਾਰ ਨੂੰ ਸਵੇਰੇ 9 ਤੋਂ 11 ਵਜੇ ਤੱਕ ਕਲਮ ਛੋੜ ਹੜਤਾਲ ਕੀਤੀ। ਹੜਤਾਲ ਦੌਰਾਨ ਓਪੀਡੀ ਸੇਵਾਵਾਂ…





























