Posted inNews
Canada Population: ਕੈਨੇਡਾ ਵਿੱਚ ਅਬਾਦੀ ਵਾਧੇ ਨੂੰ ਲੱਗੀਆਂ ਬਰੇਕਾਂ, ਕੱਚਿਆਂ ਦੀ ਗਿਣਤੀ ਵੀ ਘਟਣ ਲੱਗੀ
ਵੈਨਕੂਵਰ : ਅੰਕੜਾ ਵਿਭਾਗ ਵਲੋਂ ਆਬਾਦੀ ਸਬੰਧੀ ਇਸ ਸਾਲ ਦੀ ਪਹਿਲੀ ਤਿਮਾਹੀ ਦੇ ਜਾਰੀ ਕੀਤੇ ਅੰਕੜਿਆਂ ਤੋਂ ਬਾਅਦ ਆਬਾਦੀ ਵਾਧੇ ਨੂੰ ਬਰੇਕ ਲੱਗਦੀ ਨਜ਼ਰ ਆਈ ਹੈ। ਰਿਪੋਰਟ ਅਨੁਸਾਰ 31 ਮਾਰਚ ਤੱਕ ਕੈਨੇਡਾ ਆਬਾਦੀ 41,548,787 ਹੋ ਗਈ ਹੈ। ਪਿਛਲੇ ਸਮੇਂ ਤੋਂ ਹਰੇਕ…























