Posted inNews
ਪੱਛਮੀ ਬੰਗਾਲ: ਦੋ ਧਿਰਾਂ ਵਿਚਕਾਰ ਹਿੰਸਕ ਝੜਪ, 29 ਗ੍ਰਿਫ਼ਤਾਰ
ਕੋਲਕਾਤਾ : ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ’ਚ ਦੋ ਧਿਰਾਂ ਵਿਚਕਾਰ ਹੋਈ ਹਿੰਸਕ ਝੜਪ ਦੇ ਸਬੰਧ ’ਚ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡਾਇਮੰਡ ਹਾਰਬਰ ਪੁਲੀਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹਾਲਾਤ ਹੁਣ ਕਾਬੂ ਹੇਠ ਹਨ। ਰਬਿੰਦਰਨਗਰ ਪੁਲੀਸ ਸਟੇਸ਼ਨ…


















