Posted inNews
ਲਾਪਤਾ ਪਾਵਨ ਸਰੂਪ ਮਾਮਲਾ: ਮੁੱਖ ਮੰਤਰੀ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ: ਧਾਮੀ
ਅੰਮ੍ਰਿਤਸਰ: ਪਾਵਨ ਸਰੂਪ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਮੌਜੂਦਾ ਆਪ ਸਰਕਾਰ ਨੂੰ ਤਾੜਨਾ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਹੋਰ ਭਖਣ ਲੱਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਵਿੱਚ ਲਾਏ ਗਏ ਦੋਸ਼ਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…























