ਪਾਕਿਸਤਾਨ ‘ਚ ਅੱਤਵਾਦੀ ਸੰਗਠਨ ਟੀਟੀਪੀ ਨੇ ਕੀਤਾ ਆਤਮਘਾਤੀ ਹਮਲਾ, 3 ਪੁਲਿਸ ਅਧਿਕਾਰੀਆਂ ਦੀ ਮੌਤ

ਪਾਕਿਸਤਾਨ ‘ਚ ਅੱਤਵਾਦੀ ਸੰਗਠਨ ਟੀਟੀਪੀ ਨੇ ਕੀਤਾ ਆਤਮਘਾਤੀ ਹਮਲਾ, 3 ਪੁਲਿਸ ਅਧਿਕਾਰੀਆਂ ਦੀ ਮੌਤ

ਪੇਸ਼ਾਵਰ: ਦਹਿਸ਼ਤ ਦੀ ਚੰਗਿਆੜੀ ਨਾਲ ਪਾਕਿਸਤਾਨ ਖ਼ੁਦ ਵੀ ਇਸ ਖੇਡ ਵਿੱਚ ਸੜਨ ਲੱਗਾ ਹੈ। ਪਾਕਿਸਤਾਨ ਵਿੱਚ ਪਾਬੰਦੀਸ਼ੁਦਾ ਸੰਗਠਨ TTP ਯਾਨੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਇੱਕ ਵੱਡਾ ਆਤਮਘਾਤੀ ਹਮਲਾ ਕੀਤਾ ਹੈ, ਜਿਸ ਕਾਰਨ ਗੁਆਂਢੀ ਦੇਸ਼ ਪੂਰੀ ਤਰ੍ਹਾਂ ਸਦਮੇ ਵਿੱਚ ਹੈ। ਪਾਕਿਸਤਾਨੀ ਤਾਲਿਬਾਨ ਨੇ…
ਪੰਜਾਬ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੀਤਾ ਬਦਲਾਅ, ਜਾਣੋ ਨਵੀਂਆਂ ਤਰੀਕਾਂ

ਪੰਜਾਬ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੀਤਾ ਬਦਲਾਅ, ਜਾਣੋ ਨਵੀਂਆਂ ਤਰੀਕਾਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਇਹ ਤਬਦੀਲੀ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ੍ਰੇਣੀ ਦੀਆਂ ਤਰੀਕਾਂ ਵਿੱਚ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਇਹ ਬਦਲਾਅ ਸੀ.ਬੀ.ਐਸ.ਸੀ. 15 ਫਰਵਰੀ ਨੂੰ ਪ੍ਰੀਖਿਆ ਸ਼ੁਰੂ ਹੋਣ…
ਭਾਰਤੀ ਫੌਜ ਵਿਚ ਮਹਿਲਾ ਅਫਸਰਾਂ ਨੂੰ ਮਿਲੀ ਬਰਾਬਰੀ, 108 ਨੂੰ ਕਰਨਲ ਦਾ ਅਹੁਦਾ, ਇਨ੍ਹਾਂ ਵਿਭਾਗਾਂ ਵਿਚ ਤਰੱਕੀਆਂ…

ਭਾਰਤੀ ਫੌਜ ਵਿਚ ਮਹਿਲਾ ਅਫਸਰਾਂ ਨੂੰ ਮਿਲੀ ਬਰਾਬਰੀ, 108 ਨੂੰ ਕਰਨਲ ਦਾ ਅਹੁਦਾ, ਇਨ੍ਹਾਂ ਵਿਭਾਗਾਂ ਵਿਚ ਤਰੱਕੀਆਂ…

ਭਾਰਤੀ ਫੌਜ ਵਿਚ ਹੁਣ ਮਹਿਲਾ ਅਧਿਕਾਰੀਆਂ ਨੂੰ ਕਰਨਲ ਦੇ ਅਹੁਦੇ ਉਤੇ ਤਰੱਕੀ ਦਿੱਤੀ ਜਾ ਰਹੀ ਹੈ। ਇਸ ਕਦਮ ਵਿੱਚ ਹੁਣ ਤੱਕ ਲਗਭਗ 80 ਮਹਿਲਾ ਅਧਿਕਾਰੀਆਂ ਨੂੰ ਕਰਨਲ ਦੇ ਅਹੁਦੇ 'ਤੇ ਤਰੱਕੀ ਲਈ ਮਨਜ਼ੂਰੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਹ…
ਮੋਹਾਲੀ ਪੱਕੇ ਮੋਰਚੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਪਥਰਾਅ

ਮੋਹਾਲੀ ਪੱਕੇ ਮੋਰਚੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਪਥਰਾਅ

ਮੋਹਾਲੀ ਵਿਚ ਸਿੱਖ ਜਥੇਬੰਦੀਆਂ ਵੱਲੋਂ ਲਾਏ ਗਏ ਪੱਕੇ ਮੋਰਚੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਤੇ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਤੇ ਬੇਅਦਬੀ ਦੀਆਂ…
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

ਪਟਿਆਲਾ - ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ 'ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ 'ਤੇ ਸਥਿਤ…
ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋ ਅਹੁਦਿਆਂ ਤੋਂ ਦਿੱਤਾ ਅਸਤੀਫਾ

ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋ ਅਹੁਦਿਆਂ ਤੋਂ ਦਿੱਤਾ ਅਸਤੀਫਾ

ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅਕਾਲੀ ਦਲ ਦੇ ਦੋ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਟਿਆਲਾ ਜ਼ਿਲ੍ਹੇ ਲਈ ਅਬਜ਼ਰਬਰ ਅਤੇ ਪਾਰਟੀ ਦੀ ਐਡਵਾਇਜ਼ਰੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ…
ਸਾਂਸਦਾਂ ਅਤੇ ਵਿਧਾਇਕਾਂ ਵਿਰੁੱਧ ਦਰਜ ਕੇਸਾਂ ਨੂੰ ਲੈ ਕੇ ਹਾਈਕੋਰਟ ਵੱਲੋਂ ਪੰਜਾਬ-ਹਰਿਆਣਾ ਦੇ ਡੀਜੀਪੀ ਤਲਬ

ਸਾਂਸਦਾਂ ਅਤੇ ਵਿਧਾਇਕਾਂ ਵਿਰੁੱਧ ਦਰਜ ਕੇਸਾਂ ਨੂੰ ਲੈ ਕੇ ਹਾਈਕੋਰਟ ਵੱਲੋਂ ਪੰਜਾਬ-ਹਰਿਆਣਾ ਦੇ ਡੀਜੀਪੀ ਤਲਬ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋਵੇਂ ਸੂਬਿਆਂ ਦੇ ਡੀਜੀਪੀ ਨੂੰ ਤਲਬ ਕਰਕੇ ਜਵਾਬ ਮੰਗਿਆ ਹੈ।ਹਾਈਕੋਰਟ ਵੱਲੋਂ ਇਹ ਜਵਾਬ-ਤਲਬੀ ਦੋਵਾਂ ਸੂਬਿਆਂ ਵਿੱਚ ਪੁਲਿਸ ਵੱਲੋਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁੱਧ ਦਰਜ ਕੀਤੇ ਕੇਸਾਂ ਨੂੰ ਲੈ ਕੇ ਕੀਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ…
ਸੁਖਬੀਰ ਬਾਦਲ ਨੇ ਸ਼ੁਭਮ ਗਿੱਲ ਨੂੰ ਦੋਹਰੇ ਸੈਂਕੜੇ ‘ਤੇ ਦਿੱਤੀ ਵਧਾਈ

ਸੁਖਬੀਰ ਬਾਦਲ ਨੇ ਸ਼ੁਭਮ ਗਿੱਲ ਨੂੰ ਦੋਹਰੇ ਸੈਂਕੜੇ ‘ਤੇ ਦਿੱਤੀ ਵਧਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਕ੍ਰਿਕਟ ਖਿਡਾਰੀ ਸ਼ੁਭਮ ਗਿੱਲ ਨੂੰ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਸ਼ੁਭਮ ਗਿੱਲ ਨੂੰ ਬੀਤੇ ਦਿਨ ਨਿਊਜ਼ੀਲੈਂਡ ਵਿਰੁੱਧ ਇੱਕ ਰੋਜ਼ਾ ਮੈਚ ਵਿੱਚ ਦੋਹਰਾ ਸੈਂਕੜਾ ਲਾਉਣ 'ਤੇ ਦਿੱਤੀ। ਦੱਸ ਦੇਈਏ ਕਿ ਬੁੱਧਵਾਰ…
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਦੁਖੀ ਐਮੀ ਵਿਰਕ ਨੇ ਫਿਲਮ ‘ਸ਼ੇਰ ਬੱਗਾ’ ਦੀ ਰਿਲੀਜ਼ ਕੀਤੀ ਮੁਲਤਵੀ

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਦੁਖੀ ਐਮੀ ਵਿਰਕ ਨੇ ਫਿਲਮ ‘ਸ਼ੇਰ ਬੱਗਾ’ ਦੀ ਰਿਲੀਜ਼ ਕੀਤੀ ਮੁਲਤਵੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  ਦੇ ਦਿਨ ਦਿਹਾੜੇ ਹੋਏ ਕਤਲ ਨਾਲ ਪੂਰਾ ਦੇਸ਼ ਸਦਮੇ ਵਿੱਚ ਹੈ। ਸਿੰਗਰ ਦੇ ਕਤਲ ਕਾਰਨ ਮਨੋਰੰਜਨ ਜਗਤ 'ਚ ਸੋਗ ਦੀ ਲਹਿਰ ਹੈ। ਖਾਸ ਤੌਰ 'ਤੇ ਪੰਜਾਬੀ ਫਿਲਮ ਅਤੇ ਗਾਇਕੀ ਇੰਡਸਟਰੀ ਅਜੇ ਵੀ ਇਸ ਖਬਰ ਨੂੰ ਮੰਨਣ…
ਨਾਈਜੀਰੀਅਨ ਪੌਪ ਸਟਾਰ ਨੇੇ ਲਾਈਵ ਪਰਫ਼ਾਰਮੈਂਸ `ਚ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਨਾਈਜੀਰੀਅਨ ਪੌਪ ਸਟਾਰ ਨੇੇ ਲਾਈਵ ਪਰਫ਼ਾਰਮੈਂਸ `ਚ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਉਨ੍ਹਾਂ ਦੀ ਮੌਤ ਨੇ ਉਨ੍ਹਾਂ ਦੇ ਫ਼ਿਲਮ ਤੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਸਾਥੀਆਂ ਤੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿਤਾ।ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਜ਼ਬਰਦਸਤ ਫ਼ੈਨ…
3 ਹਿੱਸਿਆਂ ‘ਚ ਵੰਡਿਆ ਜਾਵੇਗਾ ਪਾਕਿਸਤਾਨ, ਦਿਵਾਲੀਆ ਹੋਣ ਦੀ ਕਗਾਰ ‘ਤੇ ਮੁਲਕ : ਇਮਰਾਨ ਖਾਨ

3 ਹਿੱਸਿਆਂ ‘ਚ ਵੰਡਿਆ ਜਾਵੇਗਾ ਪਾਕਿਸਤਾਨ, ਦਿਵਾਲੀਆ ਹੋਣ ਦੀ ਕਗਾਰ ‘ਤੇ ਮੁਲਕ : ਇਮਰਾਨ ਖਾਨ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਬਿਆਨਾਂ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਰਹਿੰਦੇ ਹਨ। ਇਮਰਾਨ ਨੇ ਇਕ ਇੰਟਰਵਿਊ 'ਚ ਦਾਅਵਾ ਕੀਤਾ ਹੈ ਕਿ ਜੇਕਰ ਸਰਕਾਰ ਨੇ ਸਹੀ ਫੈਸਲੇ ਨਹੀਂ ਲਏ ਤਾਂ ਆਉਣ ਵਾਲੇ ਦਿਨਾਂ 'ਚ…
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਰੋਨਾ ਸੰਕਰਮਿਤ, ਟੈਸਟ ਰਿਪੋਰਟ ਆਈ ਪਾਜ਼ੀਟਿਵ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਰੋਨਾ ਸੰਕਰਮਿਤ, ਟੈਸਟ ਰਿਪੋਰਟ ਆਈ ਪਾਜ਼ੀਟਿਵ

ਨਵੀਂ ਦਿੱਲੀ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ। ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ। ਸੁਰਜੇਵਾਲਾ ਮੁਤਾਬਕ ਉਨ੍ਹਾਂ ਨੂੰ ਹਲਕਾ ਬੁਖਾਰ ਹੈ। ਇਸ ਦੇ ਨਾਲ…
ਇਰਾਨ ‘ਚ 51 ਲੋਕਾਂ ਨੂੰ ਮੌਤ ਦੀ ਸਜ਼ਾ, ਪੱਥਰ ਮਾਰ-ਮਾਰ ਕੇ ਲਈ ਜਾਵੇਗੀ ਜਾਨ

ਇਰਾਨ ‘ਚ 51 ਲੋਕਾਂ ਨੂੰ ਮੌਤ ਦੀ ਸਜ਼ਾ, ਪੱਥਰ ਮਾਰ-ਮਾਰ ਕੇ ਲਈ ਜਾਵੇਗੀ ਜਾਨ

ਇਰਾਨ 'ਚ ਆਪਣੇ ਸਾਥੀ ਨੂੰ ਵਿਆਹ ਲਈ ਰਿਸ਼ਤੇ 'ਚ ਧੋਖਾ ਦੇਣ ਦੇ ਦੋਸ਼ 'ਚ 51 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ਲੋਕਾਂ ਨੂੰ ਪੱਥਰਾਂ ਨਾਲ-ਮਾਰ ਕੇ ਮਾਰਿਆ ਜਾਵੇਗਾ। ਇਰਾਨ 'ਚ ਮਨੁੱਖੀ ਅਧਿਕਾਰਾਂ ਦੇ ਘਾਣ ਨਾਲ ਜੁੜੇ ਗੁਪਤ…
ਮਾਂ ਨੇ ਆਖ਼ਰੀ ਵਾਰ ਪੁੱਤ ਦਾ ਜੂੜਾ ਕੀਤਾ ਤੇ ਪਿਤਾ ਵੱਲੋਂ ਸਿਹਰਾ ਬੰਨ੍ਹ ਕੇ ਅੰਤਿਮ ਵਿਦਾਈ

ਮਾਂ ਨੇ ਆਖ਼ਰੀ ਵਾਰ ਪੁੱਤ ਦਾ ਜੂੜਾ ਕੀਤਾ ਤੇ ਪਿਤਾ ਵੱਲੋਂ ਸਿਹਰਾ ਬੰਨ੍ਹ ਕੇ ਅੰਤਿਮ ਵਿਦਾਈ

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਅੰਤਿਮ ਸੰਸਕਾਰ ਪਿੰਡ ਮੂਸਾ ਵਿਖੇ ਕਰ ਦਿੱਤਾ ਗਿਆ ਹੈ। ਪੁੱਤ ਦੇ ਮੱਥੇ 'ਤੇ ਸਿਹਰਾ ਬੰਨ੍ਹ ਕੇ ਮਾਂ ਨੇ ਸਿੱਧੂ ਮੂਸੇਵਾਲਾ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਪਣੀ ਪੱਗ ਹੱਥਾਂ…
ਪਿਤਾ ਨੇ ਦੱਸਿਆ ਹਮਲਾਵਰਾਂ ਨੇ ਕਿੰਜ ਦਿੱਤਾ ਵਾਰਦਾਤ ਨੂੰ ਅੰਜਾਮ ਪਿਤਾ ਦੇ ਸਾਹਮਣੇ ਹੋਇਆ ਮੂਸੇਵਾਲਾ ਦਾ ਕਤਲ.

ਪਿਤਾ ਨੇ ਦੱਸਿਆ ਹਮਲਾਵਰਾਂ ਨੇ ਕਿੰਜ ਦਿੱਤਾ ਵਾਰਦਾਤ ਨੂੰ ਅੰਜਾਮ ਪਿਤਾ ਦੇ ਸਾਹਮਣੇ ਹੋਇਆ ਮੂਸੇਵਾਲਾ ਦਾ ਕਤਲ.

ਪੰਜਾਬੀ ਗਾਇਕ ਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪਿਤਾ ਬਲਕੌਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਹੋਇਆ ਹੈ। ਪਿਤਾ ਸਾਹਮਣੇ  ਮੂਸੇਵਾਲਾ ਦਾ ਕਤਲ ਹੋਇਆ ਹੈ। ਘਾਤ ਲਗਾਈ ਬੈਠੇ ਹਮਲਾਵਰਾਂ ਨੇ ਫਾਇਰਿੰਗ ਕੀਤੀ। ਪਿਤਾ ਦੇ ਰੌਲਾ ਪਾਉਣ 'ਤੇ ਲੋਕ ਇਕੱਠੇ…
ਗੁਪਤ ਤਰੀਕੇ ਨਾਲ ਚੱਲ ਰਹੀ ਹੈ ਜਾਂਚ,ਮਾਨ ਦੇ ਰਡਾਰ ‘ਤੇ 2 ਹੋਰ ਮੰਤਰੀ

ਗੁਪਤ ਤਰੀਕੇ ਨਾਲ ਚੱਲ ਰਹੀ ਹੈ ਜਾਂਚ,ਮਾਨ ਦੇ ਰਡਾਰ ‘ਤੇ 2 ਹੋਰ ਮੰਤਰੀ

ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਸੀ.ਐਮ.ਭਗਵੰਤ ਮਾਨ ਵੱਲੋਂ ਨਾ ਸਿਰਫ਼ ਮੰਤਰੀ ਮੰਡਲ ਵਿੱਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ, ਸਗੋਂ ਉਹਨਾਂ ਨੂੰ ਹਵਾਲਾਤ ਭੇਜ ਕੇ ਉਸ ਦੇ ਸਿਆਸੀ ਭਵਿੱਖ ਉੱਤੇ ਵੀ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।ਪੰਜਾਬ ਦੇ…
ਦਿਨ-ਦਿਹਾੜੇ ਵਿਅਕਤੀ ‘ਤੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਆਦਮਪੁਰ ਵਿਖੇ ਵੱਡੀ ਵਾਰਦਾਤ

ਦਿਨ-ਦਿਹਾੜੇ ਵਿਅਕਤੀ ‘ਤੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਆਦਮਪੁਰ ਵਿਖੇ ਵੱਡੀ ਵਾਰਦਾਤ

ਆਦਮਪੁਰ ਦੇ ਮੇਨ ਰੋਡ 'ਤੇ ਪੈਂਦੇ ਮੁਹੱਲਾ ਗਾਜ਼ੀਪੁਰ ਨੇੜੇ ਇਕ ਕਾਲੋਨੀ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਪੰਜ ਇਨੋਵਾ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਵਿਅਕਤੀ 'ਤੇ ਦਿਨ-ਦਿਹਾੜੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਪ੍ਰਭਜੋਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਹਰੀਪੁਰ ਨੇ ਪੁਲਸ…
ਅੱਜ ਦੇ ਮੈਚ ’ਚ ਮੀਂਹ ਵਿਗਾੜ ਸਕਦਾ ਹੈ ਖੇਡ

ਅੱਜ ਦੇ ਮੈਚ ’ਚ ਮੀਂਹ ਵਿਗਾੜ ਸਕਦਾ ਹੈ ਖੇਡ

ਇੰਡੀਅਨ ਪ੍ਰੀਮੀਅਰ ਲੀਗ ਦੇ 15ਵੇਂ ਸੀਜ਼ਨ ’ਚ ਰਾਇਲ ਚੈਲਿੰਜਰ ਬੈਂਗਲੁਰੂ ਦੀ ਟੀਮ ਨੇ ਅੱਜ ਸ਼ਾਮ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ ’ਤੇ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਮੈਚ ਖੇਡਣਾ ਹੈ। ਇਸ ਮੈਚ ’ਚ ਜੇਤੂ ਟੀਮ ਅੱਗੇ ਵਧੇਗੀ, ਜਦੋਂਕਿ ਹਾਰਨ ਵਾਲੀ ਟੀਮ ਦਾ…
ਮੁੱਖ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕੀ ਕਿਸਾਨਾਂ ਦੀ ਮਦਦ ਲਈ ਵਿਲੱਖਣ ਡੀ.ਐਸ.ਆਰ ਪੋਰਟਲ ਲਾਂਚ

ਮੁੱਖ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕੀ ਕਿਸਾਨਾਂ ਦੀ ਮਦਦ ਲਈ ਵਿਲੱਖਣ ਡੀ.ਐਸ.ਆਰ ਪੋਰਟਲ ਲਾਂਚ

ਇਸ ਕਿਸਾਨ ਹਿਤੈਸ਼ੀ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕਰਦੇ ਹੋਏ, ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਹਰੇਕ ਕਿਸਾਨ, ਜਿਸ ਨੇ ਡੀ.ਐਸ.ਆਰ ਤਕਨੀਕ ਦੀ ਚੋਣ ਕੀਤੀ ਹੈ, ਬਾਰੇ ਪੂਰੇ ਅੰਕੜਿਆਂ ਨੂੰ ਇਕੱਠਾ ਕਰਨ ਵਿੱਚ ਸਹਾਈ ਹੋਣ ਤੋਂ ਇਲਾਵਾ ਪੁਖਤਾ ਤਸਦੀਕ ਤੋਂ…
ਅਮਰੀਕਾ ਦੇ ਸਕੂਲ ‘ਚ ਅੰਨ੍ਹਵਾਹ ਗੋਲੀਬਾਰੀ ਵਿਚ, 18 ਬੱਚਿਆਂ ਅਤੇ ਤਿੰਨ ਅਧਿਆਪਕਾਂ ਦੀ ਮੌਤ

ਅਮਰੀਕਾ ਦੇ ਸਕੂਲ ‘ਚ ਅੰਨ੍ਹਵਾਹ ਗੋਲੀਬਾਰੀ ਵਿਚ, 18 ਬੱਚਿਆਂ ਅਤੇ ਤਿੰਨ ਅਧਿਆਪਕਾਂ ਦੀ ਮੌਤ

ਨਿਊਯਾਰਕ-ਅਮਰੀਕਾ ਦੇ ਟੈਕਸਾਸ ਤੋਂ ਦਿਲ ਕੰਬਾਊ ਘਟਨਾ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਟੈਕਸਾਸ ਦੇ ਯੂਵਾਲਡੇ ਦੇ ਰੌਬ ਐਲੀਮੈਂਟਰੀ ਸਕੂਲ ਵਿੱਚ ਇੱਕ 18 ਸਾਲਾ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ 18 ਵਿਦਿਆਰਥੀਆਂ ਅਤੇ 3 ਅਧਿਆਪਕਾਂ ਦੀ ਮੌਤ ਹੋ…
ਨਵਜੋਤ ਸਿੱਧੂ ਨੂੰ ਜੇਲ੍ਹ ਵਿਚ ਮਿਲੇਗਾ ਸਲਾਦ ਤੇ ਬਾਜਰੇ ਦੀ ਰੋਟੀ

ਨਵਜੋਤ ਸਿੱਧੂ ਨੂੰ ਜੇਲ੍ਹ ਵਿਚ ਮਿਲੇਗਾ ਸਲਾਦ ਤੇ ਬਾਜਰੇ ਦੀ ਰੋਟੀ

ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਦਾ ਇੱਕ ਪੈਨਲ ਉਸ ਦੀ…
ਕਨਿਕਾ ਕਪੂਰ ‘ਤੇ ਗੌਤਮ ਦੇ ਵਿਆਹ ਦੀ ਪਹਿਲੀ ਤਸਵੀਰ ਆਈ ਸਾਹਮਣੇ, ਖੂਬ ਹੋ ਰਹੀ ਵਾਇਰਲ

ਕਨਿਕਾ ਕਪੂਰ ‘ਤੇ ਗੌਤਮ ਦੇ ਵਿਆਹ ਦੀ ਪਹਿਲੀ ਤਸਵੀਰ ਆਈ ਸਾਹਮਣੇ, ਖੂਬ ਹੋ ਰਹੀ ਵਾਇਰਲ

ਬਾਲੀਵੁੱਡ ਗਾਇਕਾ ਕਨਿਕਾ ਕਪੂਰਨੇ ਬਿਜ਼ਨੈੱਸਮੈਨ ਗੌਤਮ ਨਾਲ ਵਿਆਹ ਕਰ ਲਿਆ ਹੈ। ਲੰਡਨ 'ਚ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। ਕਨਿਕਾ ਕਪੂਰ ਪਿਛਲੇ ਕਈ ਦਿਨਾਂ ਤੋਂ ਲੰਡਨ 'ਚ ਹੈ। ਵਿਆਹ ਤੋਂ ਪਹਿਲਾਂ ਮਹਿੰਦੀ ਅਤੇ ਹੋਰ ਸਮਾਗਮਾਂ ਦੀਆਂ ਤਸਵੀਰਾਂ ਵੀ…
ਦੁੱਧ ਦੀ ਥਾਂ ਪੀ ਰਹੇ ਜ਼ਹਿਰ! ਦੇਸ਼ ‘ਚ 80 ਤੋਂ 90 ਫੀਸਦ ਦੁੱਧ ਮਿਲਾਵਟੀ, ਪੰਜਾਬ ਹਰਿਆਣਾ ਹਾਈ ਕੋਰਟ ‘ਚ ਦਾਇਰ ਰਿਪੋਰਟ ‘ਚ ਵੱਡਾ ਖੁਲਾਸਾ

ਦੁੱਧ ਦੀ ਥਾਂ ਪੀ ਰਹੇ ਜ਼ਹਿਰ! ਦੇਸ਼ ‘ਚ 80 ਤੋਂ 90 ਫੀਸਦ ਦੁੱਧ ਮਿਲਾਵਟੀ, ਪੰਜਾਬ ਹਰਿਆਣਾ ਹਾਈ ਕੋਰਟ ‘ਚ ਦਾਇਰ ਰਿਪੋਰਟ ‘ਚ ਵੱਡਾ ਖੁਲਾਸਾ

ਚੰਡੀਗੜ੍ਹ: ਵਿਸ਼ਵ ਸਿਹਤ ਸੰਗਠ ਤੇ ਕੇਂਦਰ ਸਰਕਾਰ ਦੇ ਮੰਤਰਾਲਿਆਂ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਦੇਸ਼ 'ਚ ਉਪਲਬਧ 80 ਤੋਂ 90 ਫੀਸਦ ਦੁੱਧ ਤੇ ਦੁੱਧ ਉਤਪਾਦਾਂ…
ਪੰਜਾਬ ਦਾ ਅਰਸ਼ਦੀਪ ਸਿੰਘ ਭਾਰਤੀ ਕ੍ਰਿਕਟ ਟੀਮ ‘ਚ ਸ਼ਾਮਲ, ਚੋਣ ‘ਤੇ ਹਰਪ੍ਰੀਤ ਬਰਾੜ ਨੇ ਇਹ ਕਿਹਾ…

ਪੰਜਾਬ ਦਾ ਅਰਸ਼ਦੀਪ ਸਿੰਘ ਭਾਰਤੀ ਕ੍ਰਿਕਟ ਟੀਮ ‘ਚ ਸ਼ਾਮਲ, ਚੋਣ ‘ਤੇ ਹਰਪ੍ਰੀਤ ਬਰਾੜ ਨੇ ਇਹ ਕਿਹਾ…

ਅਰਸ਼ਦੀਪ ਘਰੇਲੂ ਕ੍ਰਿਕਟ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਾ ਹੈ। ਖੱਬੇ ਹੱਥ ਦਾ ਸਪਿਨਰ ਹਰਪ੍ਰੀਤ ਬਰਾੜ ਵੀ ਪੰਜਾਬ ਲਈ ਖੇਡਦਾ ਹੈ। ਖਾਸ ਗੱਲ ਇਹ ਹੈ ਕਿ IPL ਦੇ 15ਵੇਂ ਸੀਜ਼ਨ 'ਚ ਦੋਵੇਂ ਖਿਡਾਰੀ ਪੰਜਾਬ ਕਿੰਗਜ਼ ਦੀ ਨੁਮਾਇੰਦਗੀ ਕਰ ਰਹੇ ਹਨ। ਅਰਸ਼ਦੀਪ…
8 ਘੰਟੇ ਦੀ ਮੁਸ਼ੱਕਤ ਮਗਰੋਂ ਬੋਰਵੈੱਲ ‘ਚੋਂ ਬਾਹਰ ਕੱਢੇ ਗਏ 6 ਸਾਲਾ ਰਿਤਿਕ ਦੀ ਹੋਈ ਮੌਤ

8 ਘੰਟੇ ਦੀ ਮੁਸ਼ੱਕਤ ਮਗਰੋਂ ਬੋਰਵੈੱਲ ‘ਚੋਂ ਬਾਹਰ ਕੱਢੇ ਗਏ 6 ਸਾਲਾ ਰਿਤਿਕ ਦੀ ਹੋਈ ਮੌਤ

ਹੁਸ਼ਿਆਰਪੁਰ: ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਦੇ ਬੋਰਵੈੱਲ 'ਚ ਡਿੱਗਾ 6 ਸਾਲਾ ਬੱਚਾ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਦੇ ਨਾਲ ਹੀ ਹੁਣ ਬੱਚੇ ਨੂੰ ਤੁਰੰਤ ਹਸਪਤਾਲ ਲਜਾਇਆ ਗਿਆ ਹੈ ਜਿੱਥੇ ਡਾਕਟਰਾਂ ਨੇ ਬੱਚੇ ਨੂੰ…