Posted inNews
ਸੇਬੀ ਵੱਲੋਂ ਮੇਹੁਲ ਚੋਕਸੀ ਦੇ ਖਾਤੇ ਕੁਰਕ ਕਰਨ ਦਾ ਹੁਕਮ
ਨਵੀਂ ਦਿੱਲੀ : ਮਾਰਕੀਟ ਰੈਗੂਲੇਟਰ ਸੇਬੀ ਨੇ ਗੀਤਾਂਜਲੀ ਜੇਮਜ਼ ਦੇ ਸ਼ੇਅਰਾਂ ਵਿੱਚ ਅੰਦਰੂਨੀ ਵਪਾਰ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ ਬੈਂਕ ਖਾਤਿਆਂ, ਸ਼ੇਅਰਾਂ ਅਤੇ ਮਿਊਚੁਅਲ ਫੰਡ ਹੋਲਡਿੰਗਜ਼ ਨੂੰ ਜ਼ਬਤ ਕਰਨ ਦਾ ਹੁਕਮ ਦਿੱਤਾ ਹੈ। ਇਹ…























