Posted inNews
Delhi Pollution: ਕੌਂਸਲ ਏਅਰ ਪਿਊਰੀਫਾਇਰ ‘ਤੇ ਜੀ ਐੱਸ ਟੀ ਘਟਾਉਣ ਬਾਰੇ ਜਲਦ ਵਿਚਾਰ ਕਰੇ: ਹਾਈ ਕੋਰਟ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਵਾ ਦੀ ਗੁਣਵੱਤਾ ਦੇ ਸੂਚਕ (AQI) ਦੇ ‘ਬਹੁਤ ਖ਼ਰਾਬ’ ਹੋਣ ਦੇ ਮੱਦੇਨਜ਼ਰ ਪੈਦਾ ਹੋਈ ਐਮਰਜੈਂਸੀ ਸਥਿਤੀ ਦੌਰਾਨ ਏਅਰ ਪਿਊਰੀਫਾਇਰ 'ਤੇ ਟੈਕਸਾਂ ਤੋਂ ਛੋਟ ਦੇਣ ਲਈ ਅਧਿਕਾਰੀਆਂ ਵੱਲੋਂ ਕੁਝ ਨਾ ਕੀਤੇ ਜਾਣ 'ਤੇ…




























