Posted inNews
ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਅਗਲੇ ਸੰਸਦੀ ਇਜਲਾਸ ’ਚ ਮਹਾਦੋਸ਼ ਮਤਾ ਲਿਆਉਣ ਦੀ ਤਿਆਰੀ
ਨਵੀਂ ਦਿੱਲੀ : ਸਰਕਾਰ ਅਗਲੇ ਸੰਸਦੀ ਇਜਲਾਸ ਵਿੱਚ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਦੋਸ਼ ਦਾ ਮਤਾ ਲੈ ਕੇ ਆਏਗੀ ਅਤੇ ਸ਼ੱਕੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਅਲਾਹਾਬਾਦ ਹਾਈ ਕੋਰਟ ਦੇ ਜੱਜ ਵਿਰੁੱਧ ਕਾਰਵਾਈ ਲਈ ਸਰਬ ਪਾਰਟੀ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰੇਗੀ।…
























