Posted inNews
ਬੰਗਲਾਦੇਸ਼ ਹਾਈ ਕਮਿਸ਼ਨ ਵਲੋਂ ਭਾਰਤ ਵਿਚ ਵੀਜ਼ਾ ਸੇਵਾਵਾਂ ਮੁਅੱਤਲ
ਨਵੀਂ ਦਿੱਲੀ: ਬੰਗਲਾਦੇਸ਼ ਨੇ ਦੋਵਾਂ ਦੇਸ਼ਾਂ ਵਿਚਕਾਰ ਵਧਦੇ ਤਣਾਅ ਦਰਮਿਆਨ ਭਾਰਤ ਵਿਚ ਵੀਜ਼ਾ ਸੇਵਾਵਾਂ ਰੋਕ ਦਿੱਤੀਆਂ ਹਨ। ਬੰਗਲਾਦੇਸ਼ ਹਾਈ ਕਮਿਸ਼ਨ ਨੇ ਭਾਰਤ ਵਿਚ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਸਾਰੀਆਂ ਵੀਜ਼ਾ ਸੇਵਾਵਾਂ ਆਰਜ਼ੀ ਤੌਰ ’ਤੇ ਬੰਦ ਕਰ ਦਿੱਤੀਆਂ ਹਨ। ਇਸ…


























