Posted inNews
ਜ਼ੀਰਕਪੁਰ ਬਾਈਪਾਸ ਯੋਜਨਾ: ਪੰਜਾਬ ਵਿਚ ਪਹਿਲੇ ਜੰਗਲੀ ਜੀਵ ਲਾਂਘੇ ਨੂੰ ਮਨਜ਼ੂਰੀ
ਚੰਡੀਗੜ੍ਹ : ਪੰਜਾਬ ਵਿਚ ਵਿਛ ਰਹੇ ਸੜਕਾਂ ਦੇ ਜਾਲ ਕਾਰਨ ਜੰਗਲੀ ਜੀਵਾਂ ਦੇ ਕੁਦਰਤੀ ਮਾਹੌਲ ਵਿਚ ਰਹਿਣ ਪੱਖੋਂ ਪੈਦਾ ਹੋ ਰਹੇ ਅੜਿੱਕਿਆਂ ਦੇ ਮੱਦੇਨਜ਼ਰ ਪੰਜਾਬ ਵਿਚ ਪਹਿਲੀ ਵਾਰ ਜੰਗਲੀ ਜੀਵ ਲਾਂਘਾ (wildlife corridor) ਬਣਾਇਆ ਜਾਵੇਗਾ। ਇਹ ਜੰਗਲੀ ਜੀਵ ਲਾਂਘਾ ਕੇਂਦਰੀ ਕੈਬਨਿਟ…
























