Posted inNews
ਐਡਮੰਟਨ ’ਚ ਮਾਨਸਾ ਜ਼ਿਲ੍ਹੇ ਦੇ ਦੋ ਨੌਜਵਾਨਾਂ ਦੀ ਹੱਤਿਆ
ਵੈਨਕੂਵਰ/ਮਾਨਸਾ: ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿੱਚ ਹਮਲਾਵਰਾਂ ਨੇ ਬੀਤੇ ਦਿਨ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (27) ਵਾਸੀ ਪਿੰਡ ਬਰ੍ਹੇ ਅਤੇ ਰਣਵੀਰ ਸਿੰਘ (18) ਵਾਸੀ ਸੈਦੇਵਾਲਾ (ਬੋਹਾ) ਵਜੋਂ ਹੋਈ…























