Posted inNews
ਬੇਗਮਪੁਰਾ ਮੋਰਚੇ ਤੋਂ ਪਹਿਲਾਂ ਸੰਗਰੂਰ ’ਚ ਸਖ਼ਤ ਸੁਰੱਖਿਆ ਪ੍ਰਬੰਧ
ਸੰਗਰੂਰ : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਸੰਗਰੂਰ ਨੇੜਲੇ ਬੀੜ ਐਸ਼ਵਨ ਵਾਲੀ 927 ਏਕੜ ਜ਼ਮੀਨ ਵਿੱਚ ਅੱਜ ਤੋਂ ਪੱਕਾ ਮੋਰਚਾ ਲਗਾ ਕੇ ਬੇਗਮਪੁਰਾ ਵਸਾਉਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਸੂਰਜ ਚੜ੍ਹਨ ਤੋਂ ਪਹਿਲਾਂ ਹੀ ਪੁਲੀਸ ਨੇ ਸੰਗਰੂਰ ਇਲਾਕੇ ਨੂੰ ਪੁਲੀਸ ਛਾਉਣੀ…












