Posted inNews
ਲੁਧਿਆਣਾ ਫੈਕਟਰੀ ਵਿੱਚ ਬੁਆਇਲਰ ਫਟਣ ਨਾਲ ਭਿਆਨਕ ਅੱਗ; ਇੱਕ ਦੀ ਮੌਤ, ਇੱਕ ਜ਼ਖ਼ਮੀ
ਲੁਧਿਆਣਾ: ਇੱਥੇ ਇੱਕ ਸਾਈਕਲ ਪਾਰਟਸ ਫੈਕਟਰੀ ਵਿੱਚ ਬੁਆਇਲਰ ਫਟਣ ਨਾਲ ਇੱਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮਜ਼ਦੂਰ ਘਬਰਾ ਕੇ ਬਾਹਰ ਭੱਜ ਗਏ। ਨੇੜਲੇ ਨਿਵਾਸੀਆਂ ਨੇ ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ। ਅਜੀਤ…



























