Posted inNews
ਭਾਰਤ-ਪਾਕਿ ਤਣਾਅ: ਦੋਹਾਂ ਦੇਸ਼ਾਂ ਨੇ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ‘ਗ਼ੈਰ ਲੋੜੀਂਦਾ ਵਿਅਕਤੀ’ ਐਲਾਨਿਆ
ਇਸਲਾਮਾਬਾਦ : ਭਾਰਤ ਅਤੇ ਪਾਕਿਸਤਾਨ ਦਰਮਿਆਨ ਸੰਬੰਧਾਂ ਵਿਚ ਤਣਾਅ ਹਾਲੇ ਵੀ ਜਾਰੀ ਹੈ, ਕਿਉਂਕਿ ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ ‘ਗ਼ੈਰ ਲੋੜੀਂਦਾ ਵਿਅਕਤੀ’ ਘੋਸ਼ਿਤ ਕਰਦਿਆਂ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਇਸ ਦੇ ਜਵਾਬ…