Posted inNews
ਅਰਜਨਟੀਨਾ ਟੂਰਨਾਮੈਂਟ: ਹਾਕੀ ਇੰਡੀਆ ਵੱਲੋਂ ਭਾਰਤੀ ਜੂਨੀਅਰ ਮਹਿਲਾ ਟੀਮ ਦਾ ਐਲਾਨ
ਨਵੀਂ ਦਿੱਲੀ : ਹਾਕੀ ਇੰਡੀਆ ਨੇ ਅਰਜਨਟੀਨਾ ਦੇ ਰੋਸਾਰੀਓ ਵਿਚ ਹੋਣ ਵਾਲੇ ਚਾਰ ਦੇਸ਼ਾਂ ਦੇ ਹਾਕੀ ਟੂਰਨਾਮੈਂਟ ਲਈ 24 ਮੈਂਬਰੀ ਭਾਰਤੀ ਜੂਨੀਅਰ ਮਹਿਲਾ ਟੀਮ ਦਾ ਐਲਾਨ ਕੀਤਾ ਹੈ। ਟੀਮ ਦੀ ਗੋਲਕੀਪਰ ਨਿਧੀ ਨੂੰ ਕਪਤਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦੋਂ ਕਿ…




























