Posted inNews
ਸ੍ਰੀ ਆਨੰਦਪੁਰ ਸਾਹਿਬ ਵਿਸ਼ੇਸ਼ ਇਜਲਾਸ: ਅੰਮ੍ਰਿਤਸਰ ਦੇ ਗਲਿਆਰਾ ਖੇਤਰ, ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਐਲਾਨ
ਸ੍ਰੀ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਯਾਦਗਾਰੀ ਪਾਰਕ ’ਚ ਵਾਟਰ ਪਰੂਫ ਟੈਂਟ ਵਿਚ ਸ਼ੁਰੂ ਹੋ ਗਿਆ ਹੈ। ਕਰੀਬ 63 ਵਰ੍ਹਿਆਂ ਮਗਰੋਂ ਪਹਿਲੀ ਵਾਰ…





























