Posted inNews
Operation Sindoor ਦੌਰਾਨ ਮਾਰੇ ਗਏ ਪਰਿਵਾਰਕ ਜੀਆਂ ਲਈ ਮਸੂਦ ਅਜ਼ਹਰ ਨੂੰ ਮਿਲੇਗਾ 14 ਕਰੋੜ ਦਾ ਮੁਆਵਜ਼ਾ
ਨਵੀਂ ਦਿੱਲੀ : ਪਾਕਿਸਤਾਨ ਸਰਕਾਰ ਜੈਸ਼-ਏ-ਮੁਹੰਮਦ ਦੇ ਮੁਖੀ ਤੇ ਅਮਰੀਕਾ ਵੱਲੋਂ ਦਹਿਸ਼ਤਗਰਦ ਐਲਾਨੇ ਮਸੂਦ ਅਜ਼ਹਰ ਨੂੰ ਹਾਲੀਆ ਭਾਰਤੀ ਹਵਾਈ ਹਮਲਿਆਂ ਵਿਚ ਮਾਰੇ ਗਏ ਉਸ ਦੇ 14 ਪਰਿਵਾਰਕ ਜ਼ੀਆਂ ਦੀ ਮੌਤ ਦੇ ਮੁਆਵਜ਼ੇ ਵਜੋਂ 14 ਕਰੋੜ ਰੁਪਏ ਦੀ ਅਦਾਇਗੀ ਕਰ ਸਕਦੀ ਹੈ।…






















