Posted inNews
ਮੈਂ ਤੁਰਕੀ ਵਿੱਚ ਪੂਤਿਨ ਨੂੰ ਮਿਲਣ ਲਈ ਤਿਆਰ: ਜ਼ੇਲੈਂਸਕੀ
ਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਕਿਹਾ ਕਿ ਉਹ ਵੀਰਵਾਰ ਨੂੰ ਇੰਸਤਾਬੁਲ ਵਿੱਚ ਗੱਲਬਾਤ ਲਈ ਵਲਾਦੀਮੀਰ ਪੂਤਿਨ ਨੂੰ ਮਿਲਣ ਲਈ ਤਿਆਰ ਹਨ। ਜ਼ੇਲੈਂਸਕੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਯੂਕਰੇਨ ਨੂੰ ਯੁੱਧ ਨੂੰ ਖਤਮ ਕਰਨ ਲਈ…

























