Posted inNews
ਸੋਭਾ ਸਿੰਘ ਦੇ ਚਿੱਤਰ ਦੀ ਸੋਭਾ
ਰੋਪਡ਼: ਗੁਰੂ ਤੇਗ ਬਹਾਦੁਰ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਜਦੋਂ ਆਨੰਦਪੁਰ ਸਾਹਿਬ ਸਣੇ ਦੇਸ਼ ਭਰ ’ਚ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਮਸ਼ਹੂਰ ਚਿੱਤਰਕਾਰ ਸੋਭਾ ਸਿੰਘ ਦਾ ਬਣਾਇਆ ਨੌਵੇਂ ਸਿੱਖ ਗੁਰੂ ਦਾ ਚਿੱਤਰ ਮੁੜ ਚਰਚਾ ਵਿੱਚ ਹੈ। ਅਸਾਮ ਤੋਂ ਲੈ…




























