Posted inNews
ਪਾਕਿਸਤਾਨ ਦੇ ਤਿੰਨ ਹਵਾਈ ਬੇਸਾਂ ’ਤੇ ਧਮਾਕੇ; ਸਰਕਾਰ ਵੱਲੋਂ ਬ੍ਰੀਫਿੰਗ ਜਲਦੀ
ਚੰਡੀਗੜ੍ਹ : ਪਾਕਿਸਤਾਨ ਨੇ ਅੱਜ ਵੱਡੇ ਤੜਕੇ ਦਾਅਵਾ ਕੀਤਾ ਹੈ ਕਿ ਭਾਰਤ ਨੇ ਉਸ ਦੇ ਤਿੰਨ ਹਵਾਈ ਬੇਸਾਂ ’ਤੇ ਮਿਜ਼ਾਈਲ ਤੇ ਡਰੋਨ ਹਮਲੇ ਕੀਤੇ ਹਨ। ਭਾਰਤ ਵੱਲੋਂ ਜਲਦੀ ਹੀ ਇਸ ਸਬੰਧੀ ਬ੍ਰੀਫਿੰਗ ਕੀਤੀ ਜਾਵੇਗੀ। ਪਾਕਿਸਤਾਨੀ ਫੌਜ ਦੇ ਤਰਜਮਾਨ ਲੈਫਟੀਨੈਂਟ ਜਨਰਲ ਅਹਿਮਦ…























