Posted inNews
ਤਰਨ ਤਾਰਨ ’ਚ 61 ਫ਼ੀਸਦ ਵੋਟਿੰਗ
ਤਰਨ ਤਾਰਨ: ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਅੱਜ ਪਈਆਂ ਵੋਟਾਂ ਵਿੱਚ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਵੋਟਿੰਗ ਦਾ ਅਮਲ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਿਆ| ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਕੀਤੀ ਹੋਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ…



























