ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ 7 ਨਾਗਰਿਕਾਂ ਦੀ ਮੌਤ

ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ 7 ਨਾਗਰਿਕਾਂ ਦੀ ਮੌਤ

ਸ੍ਰੀਨਗਰ : ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ (ਐੱਲਓਸੀ) ਦੇ ਨਾਲ ਪਾਕਿਸਤਾਨ ਵੱਲੋਂ ਭਾਰੀ ਗੋਲਾਬਾਰੀ ਜਿਸ ਵਿਚ ਤੋਪਖਾਨੇ ਦੀ ਵਰਤੋਂ ਵੀ ਸ਼ਾਮਲ ਹੈ, ਵਿਚ ਇਕ ਮਹਿਲਾ ਤੇ ਦੋ ਬੱਚਿਆਂ ਸਣੇ ਸੱਤ ਨਾਗਰਿਕ ਮਾਰੇ ਗਏ ਅਤੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਫੌਜ ਦੇ…
‘ਆਪ੍ਰੇਸ਼ਨ ਸਿੰਦੂਰ’: ਵਿਦੇਸ਼ੀ ਖਿਡਾਰੀਆਂ ’ਚ ਸਹਿਮ, ਆਈਪੀਐੱਲ ’ਤੇ ਕਾਲੇ ਬੱਦਲ ਛਾਏ?

‘ਆਪ੍ਰੇਸ਼ਨ ਸਿੰਦੂਰ’: ਵਿਦੇਸ਼ੀ ਖਿਡਾਰੀਆਂ ’ਚ ਸਹਿਮ, ਆਈਪੀਐੱਲ ’ਤੇ ਕਾਲੇ ਬੱਦਲ ਛਾਏ?

ਚੰਡੀਗੜ੍ਹ : ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਵਿਚ ਨੌਂ ਥਾਵਾਂ ‘ਤੇ ਕੀਤੇ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਆਈਪੀਐੱਲ ਵਿਚ ਹਿੱਸਾ ਲੈ ਰਹੇ ਵਿਦੇਸ਼ੀ ਖਿਡਾਰੀਆਂ ਵਿਚ ਤਣਾਅ ਫੈਲ ਗਿਆ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਟੂਰਨਾਮੈਂਟ ਸ਼ਡਿਊਲ ਅਨੁਸਾਰ ਹੋਵੇਗਾ।…

ਪਹਿਲਗਾਮ ਦਹਿਸ਼ਤੀ ਹਮਲੇ ਦੀ ਪੀੜਤ ਧੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਤੇ ਫੌਜ ਨੂੰ ਸਲਾਮ

ਕੋਚੀ : ਕਸ਼ਮੀਰ ਦੇ ਪਹਿਲਗਾਮ ਵਿੱਚ ਦਹਿਸ਼ਤੀ ਹਮਲੇ ’ਚ ਮਾਰੇ ਗਏ ਐੱਨ. ਰਾਮਚੰਦਰਨ ਦੀ ਧੀ ਆਰਤੀ ਨੇ ਬੁੱਧਵਾਰ ਨੂੰ ਭਾਰਤੀ ਫੌਜ ਦੇ ‘ਆਪ੍ਰੇਸ਼ਨ ਸਿੰਦੂਰ’ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟਾਈ ਕਿ ਇਸ ਨਾਲ ਉਨ੍ਹਾਂ ਦੇ ਸਾਹਮਣੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ…

ਸੁਪਰੀਮ ਕੋਰਟ ਵੱਲੋਂ ਗੋਧਰਾ ਅਗਨੀ ਕਾਂਡ ਦੇ ਦੋਸ਼ੀਆਂ ਦੀ ਦਲੀਲ ਖਾਰਜ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਕੁਝ ਦੋਸ਼ੀਆਂ ਦੀ ਇਹ ਦਲੀਲ ਖਾਰਜ ਕਰ ਦਿੱਤੀ ਕਿ ਦੋ ਜੱਜਾਂ ਦਾ ਬੈਂਚ ਦੋਸ਼ ਸਿੱਧ ਹੋਣ ਖ਼ਿਲਾਫ਼ ਉਨ੍ਹਾਂ ਦੀ ਅਪੀਲ ’ਤੇ ਸੁਣਵਾਈ ਨਹੀਂ ਕਰ ਸਕਦਾ ਕਿਉਂਕਿ ਇਹ ਮਾਮਲਾ 2002 ਦੇ ਗੋਧਰਾ ਰੇਲ ਗੱਡੀ ਅਗਨੀ…

ਭਾਰਤ ਵਿੱਚ ਰਾਖਵਾਂਕਰਨ ਰੇਲ ਗੱਡੀ ਦੀ ਤਰ੍ਹਾਂ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦੇਸ਼ ’ਚ ਰਾਖਵਾਂਕਰਨ ਦਾ ਮੁਕਾਬਲਾ ਰੇਲ ਗੱਡੀ ਨਾਲ ਕਰਦਿਆਂ ਕਿਹਾ ਕਿ ਜੋ ਲੋਕ ਡੱਬੇ ’ਚ ਚੜ੍ਹ ਜਾਂਦੇ ਹਨ ਉਹ ‘ਨਹੀਂ ਚਾਹੁੰਦੇ ਕਿ ਦੂਜੇ ਅੰਦਰ ਆਉਣ।’ ਜਸਟਿਸ ਸੂਰਿਆਕਾਂਤ ਤੇ ਜਸਟਿਸ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ…

ਬੰਗਲਾਦੇਸ਼: ਅਦਾਲਤ ਵੱਲੋਂ ਹਿੰਦੂ ਨੇਤਾ ਖ਼ਿਲਾਫ਼ ਨਵਾਂ ਗ੍ਰਿਫ਼ਤਾਰੀ ਵਾਰੰਟ ਜਾਰੀ

ਢਾਕਾ : ਬੰਗਲਾਦੇਸ਼ ਦੀ ਅਦਾਲਤ ਨੇ ਹਿਰਾਸਤ ’ਚ ਲਏ ਗਏ ਹਿੰਦੂ ਨੇਤਾ ਚਿਨਮਯ ਕ੍ਰਿਸ਼ਨ ਦਾਸ ਨੂੰ ਅੱਜ ਚਾਰ ਹੋਰ ਮਾਮਲਿਆਂ ’ਚ ਗ੍ਰਿਫ਼ਤਾਰ ਕਰਨ ਦਾ ਹੁਕਮ ਦਿੱਤਾ ਹੈ। ਲੰਘੇ ਦਿਨ ਅਦਾਲਤ ਨੇ ਹੱਤਿਆ ਦੇ ਇੱਕ ਮਾਮਲੇ ’ਚ ਉਸ ਦੀ ਗ੍ਰਿਫਤਾਰੀ ਦੇ ਹੁਕਮ…

ਅਲਬਰਟਾ ਦੀ ਮੁੱਖ ਮੰਤਰੀ ਦੀ ਕੇਂਦਰੀ ਨੀਤੀਆਂ ਵਿਰੁੱਧ ਬਗ਼ਾਵਤੀ ਸੁਰ

ਵੈਨਕੂਵਰ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੈਨੇਡਾ ਤੋਂ ਦਰਾਮਦ ਹੁੰਦੇ ਸਾਮਾਨ ’ਤੇ ਟੈਰਿਫ ਲਾਉਣ ਅਤੇ ਇਸ ਨੂੰ ਆਪਣਾ 51ਵਾਂ ਸੂਬਾ ਬਣਾਉਣ ਦੀਆਂ ਗੱਲਾਂ ਦਾ ਦੱਬੀ ਆਵਾਜ਼ ਵਿੱਚ ਸਮਰਥਨ ਕਰਦੀ ਆ ਰਹੀ ਕੈਨੇਡਾ ਦੇ ਅਲਬਰਟਾ ਸੂਬੇ ਦੀ ਮੁੱਖ ਮੰਤਰੀ ਡੈਨੀਅਲ…

‘ਪਖਾਨੇ’ ਬੰਦ ਹੋਣ ਕਾਰਨ ਫਰੈਂਕਫਰਟ ਵੱਲ ਮੋੜਿਆ ਜਹਾਜ਼

ਨਵੀਂ ਦਿੱਲੀ/ਮੁੰਬਈ : ਟੋਰਾਂਟੋ ਤੋਂ 2 ਮਈ ਨੂੰ ਕੌਮੀ ਰਾਜਧਾਨੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਪਖਾਨੇ ਬੰਦ ਹੋਣ ਕਾਰਨ ਫਰੈਂਕਫਰਟ ਵੱਲ ਮੋੜਨਾ ਪਿਆ। ਸੰਪਰਕ ਕਰਨ ’ਤੇ ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਤਕਨੀਕੀ ਨੁਕਸ ਕਾਰਨ ਜਹਾਜ਼ ਦਾ ਰਸਤਾ…

ਕੁਪਵਾੜਾ ’ਚ ਫ਼ੌਜ ਦਾ ਵਾਹਨ ਖੱਡ ’ਚ ਡਿੱਗਿਆ, ਦੋ ਜਵਾਨਾਂ ਦੀ ਮੌਤ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਅੱਜ ਕੰਟਰੋਲ ਰੇਖਾ ਨੇੜੇ ਵਾਹਨ ਖੱਡ ’ਚ ਡਿੱਗਣ ਕਾਰਨ ਫ਼ੌਜ ਦੇ ਦੋ ਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕਰਨਾਹ ਦੇ ਟੀਟਵਾਲ ਇਲਾਕੇ ’ਚ ਰਿਆਲਾ ਮੁਰਚਾਨਾ…

ਮਿਸ਼ਨ ਗਗਨਯਾਨ 2027 ਦੀ ਪਹਿਲੀ ਤਿਮਾਹੀ ’ਚ ਪੂਰਾ ਹੋਣ ਦੀ ਆਸ: ਇਸਰੋ ਮੁਖੀ

ਨਵੀਂ ਦਿੱਲੀ : ਭਾਰਤ ਦੇ ਪਹਿਲੇ ਮਨੁੱਖੀ ਪੁਲਾੜ ਮਿਸ਼ਨ ‘ਗਗਨਯਾਨ’ ਦੀ ਲਾਂਚਿੰਗ 2027 ਦੀ ਪਹਿਲੀ ਤਿਮਾਹੀ ਤੱਕ ਟਾਲ ਦਿੱਤੀ ਗਈ ਹੈ। ਇਹ ਮੂਲ ਪ੍ਰੋਗਰਾਮ ਤੋਂ ਤਕਰੀਬਨ ਪੰਜ ਸਾਲ ਬਾਅਦ ਲਾਂਚ ਹੋਵੇਗਾ ਅਤੇ ਇਸ ਦੇ ਨਾਲ ਹੀ ਭਾਰਤ ਅਜਿਹੇ ਗੁੰਝਲਦਾਰ ਪ੍ਰਾਜੈਕਟਾਂ ਲਈ…

ਪੁਣਛ ਵਿੱਚ ਕੰਟਰੋਲ ਰੇਖਾ ਨੇੜਿਓਂ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ

ਜੰਮੂ : ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜਿਓਂ ਅੱਜ 26 ਸਾਲਾ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ ਕੀਤਾ ਗਿਆ। ਇਹ ਗ੍ਰਿਫ਼ਤਾਰੀ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੂਟਨੀਤਕ ਤਣਾਅ ਅਤੇ ਸਰਹੱਦਾਂ ’ਤੇ ਲਗਪਗ ਰੋਜ਼ਾਨਾ ਹੋ ਰਹੀ ਗੋਲੀਬੰਦੀ ਦੀ ਉਲੰਘਣਾ…
ਕੇਦਾਰਨਾਥ: ਘੋੜਿਆਂ ਤੇ ਖੱਚਰਾਂ ਦੀ ਆਵਾਜਾਈ ’ਤੇ 24 ਘੰਟਿਆਂ ਲਈ ਰੋਕ

ਕੇਦਾਰਨਾਥ: ਘੋੜਿਆਂ ਤੇ ਖੱਚਰਾਂ ਦੀ ਆਵਾਜਾਈ ’ਤੇ 24 ਘੰਟਿਆਂ ਲਈ ਰੋਕ

ਦੇਹਰਾਦੂਨ : ਉੱਤਰਾਖੰਡ ਸਰਕਾਰ ਨੇ ਕੇਦਾਰਨਾਥ ਪੈਦਲ ਮਾਰਗ ’ਤੇ ਦੋ ਦਿਨਾਂ ’ਚ 14 ਘੋੜਿਆਂ ਤੇ ਖੱਚਰਾਂ ਦੀ ਭੇਤ-ਭਰੀ ਬਿਮਾਰੀ ਕਾਰਨ ਮੌਤ ਮਗਰੋਂ ਇਨ੍ਹਾਂ ਦੀ ਆਵਾਜਾਈ ’ਤੇ 24 ਘੰਟਿਆਂ ਲਈ ਰੋਕ ਲਾ ਦਿੱਤੀ ਹੈ। ਪਸ਼ੂ ਪਾਲਣ ਵਿਭਾਗ ਦੇ ਸਕੱਤਰ ਬੀਵੀਆਰਸੀ ਪੁਰਸ਼ੋਤਮ ਨੇ…
ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ, ਕੁਝ ਡਾਈਵਰਟ

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ, ਕੁਝ ਡਾਈਵਰਟ

ਅੰਮ੍ਰਿਤਸਰ : ਸਰਕਾਰ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ ’ਤੇ ਡਾਇਵਰਟ ਕਰ ਦਿੱਤਾ ਗਿਆ ਹੈ।…
ਦਿਲਜੀਤ ਦੋਸਾਂਝ ਨੇ Met Gala ਵਿਚ ਸ਼ਾਹੀ ਪੰਜਾਬੀ ਵਿਰਾਸਤੀ ਪਹਿਰਵਾ ਪਾਇਆ

ਦਿਲਜੀਤ ਦੋਸਾਂਝ ਨੇ Met Gala ਵਿਚ ਸ਼ਾਹੀ ਪੰਜਾਬੀ ਵਿਰਾਸਤੀ ਪਹਿਰਵਾ ਪਾਇਆ

ਨਵੀਂ ਦਿੱਲੀ :  ਦਿਲ ਲੁਮੀਨਾਟੀ ਟੂਰ ਤੋਂ ਮਹੀਨਿਆਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੇਟ ਗਾਲਾ 2025 ਦੇ ਨੀਲੇ ਕਾਰਪੇਟ ’ਤੇ ਪਟਿਆਲਾ ਦੇ ਮਹਾਰਾਜਾ ਨੂੰ ਸ਼ਰਧਾਂਜਲੀ ਵਜੋਂ ਇਕ ਸ਼ਾਹੀ ਸਫੇਦ ਪਹਿਰਾਵੇ ਵਿਚ ਪੁੱਜਿਆ। ਇਹ ਪਹਿਰਾਵਾ ਅਮਰੀਕੀ-ਨੇਪਾਲੀ ਡਿਜ਼ਾਈਨਰ ਪ੍ਰਬਲ ਗੁਰੂੰਗ ਦੁਆਰਾ ਡਿਜ਼ਾਈਨ…
ਬਰੈਂਪਟਨ ’ਚ ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਬਰੈਂਪਟਨ ’ਚ ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ : ਪੀਲ ਪੁਲੀਸ ਨੇ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਵਾਲੇ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੌਜਵਾਨਾਂ ਨੇ ਪਿਛਲੇ ਦਿਨੀਂ ਕੁਈਨ ਸਟਰੀਟ ਅਤੇ ਕੈਨੇਡੀ ਰੋਡ ਦੱਖਣ ਸਥਿਤ ਵਪਾਰਕ ਅਦਾਰੇ ’ਤੇ ਗੋਲੀਆਂ ਚਲਾਉਣ ਤੋਂ ਬਾਅਦ ਮਾਲਕ ਨੂੰ ਫੋਨ ਕਰਕੇ ਫਿਰੌਤੀ…
ਇਜ਼ਰਾਈਲ ਨੇ ਸਮੁੱਚੇ ਗਾਜ਼ਾ ’ਤੇ ਕਬਜ਼ੇ ਦੀ ਨਵੀਂ ਯੋਜਨਾ ਬਣਾਈ

ਇਜ਼ਰਾਈਲ ਨੇ ਸਮੁੱਚੇ ਗਾਜ਼ਾ ’ਤੇ ਕਬਜ਼ੇ ਦੀ ਨਵੀਂ ਯੋਜਨਾ ਬਣਾਈ

ਤਲ ਅਵੀਵ : ਇਜ਼ਰਾਈਲ ਨੇ ਪੂਰੀ ਗਾਜ਼ਾ ਪੱਟੀ ’ਤੇ ਕਬਜ਼ਾ ਕਰਨ ਅਤੇ ਅਣਮਿੱਥੇ ਸਮੇਂ ਲਈ ਉੱਥੇ ਟਿਕੇ ਰਹਿਣ ਦੀ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਦੋ ਇਜ਼ਰਾਇਲੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜੇ ਇਹ ਯੋਜਨਾ ਲਾਗੂ ਹੋ ਜਾਂਦੀ ਹੈ ਤਾਂ…
ਭਾਰਤ ਤੇ ਪਾਕਿਸਤਾਨ ਸੰਜਮ ਨਾਲ ਕੰਮ ਲੈਣ, ਫੌਜੀ ਟਕਰਾਅ ਮਸਲੇ ਦਾ ਹੱਲ ਨਹੀਂ: ਗੁਟੇਰੇਜ਼

ਭਾਰਤ ਤੇ ਪਾਕਿਸਤਾਨ ਸੰਜਮ ਨਾਲ ਕੰਮ ਲੈਣ, ਫੌਜੀ ਟਕਰਾਅ ਮਸਲੇ ਦਾ ਹੱਲ ਨਹੀਂ: ਗੁਟੇਰੇਜ਼

ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਜ਼ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਭਾਰਤ ਤੇ ਪਾਕਿਸਤਾਨ ਵਿਚ ਵਧਦੇ ਫੌਜੀ ਟਕਰਾਅ ’ਤੇ ਫ਼ਿਕਰ ਜਤਾਇਆ ਹੈ। ਯੂਐੱਨ ਮੁਖੀ ਨੇ ਦੋਵਾਂ ਗੁਆਂਢੀ ਮੁਲਕਾਂ ਨੂੰ ‘ਸੰਜਮ ਨਾਲ ਕੰਮ ਲੈਣ ਤੇ ਤਣਾਅ ਘਟਾਉਣ’…
ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨ ਕੋਲ ਰੋਸ ਜਤਾਇਆ

ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨ ਕੋਲ ਰੋਸ ਜਤਾਇਆ

ਨਵੀਂ ਦਿੱਲੀ : ਭਾਰਤ ਨੇ ਕੈਨੇਡਾ ਵਿਚ ਖਾਲਿਸਤਾਨੀ ਅਨਸਰਾਂ ਤੇ ਸਮਰਥਕਾਂ ਵੱਲੋਂ ਕਰਵਾਈ ਭਾਰਤ ਵਿਰੋਧੀ ਪਰੇਡ ਨੂੰ ਲੈ ਕੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਕੋਲ ਸਖ਼ਤ ਰੋਸ ਜਤਾਇਆ ਹੈ। ਇਸ ਪਰੇਡ ਵਿੱਚ 8,00,000 ਹਿੰਦੂਆਂ ਨੂੰ ਭਾਰਤ ਵਾਪਸ ਭੇਜਣ ਦੀ ਮੰਗ…
ਭਾਰਤ ਪਾਕਿ ਤਣਾਅ: ਕੌਮਾਂਤਰੀ ਏਅਰਲਾਈਨਾਂ ਉਡਾਣਾਂ ਦੇ ਰੂਟ ਬਦਲਣ ਲੱਗੀਆਂ

ਭਾਰਤ ਪਾਕਿ ਤਣਾਅ: ਕੌਮਾਂਤਰੀ ਏਅਰਲਾਈਨਾਂ ਉਡਾਣਾਂ ਦੇ ਰੂਟ ਬਦਲਣ ਲੱਗੀਆਂ

ਨਵੀਂ ਦਿੱਲੀ : ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਪਰਮਾਣੂ ਹਥਿਆਰਾਂ ਨਾਲ ਲੈਸ ਗੁਆਂਢੀਆਂ ਭਾਰਤ ਤੇ ਪਾਕਿਸਤਾਨ ਵਿਚ ਵਧਣੀ ਤਲਖੀ ਦਰਮਿਆਨ ਏਅਰ ਫਰਾਂਸ ਤੇ ਜਰਮਨੀ ਦੀ ਲੁਫਾਂਸਾ ਸਣੇ ਕੁਝ ਆਲਮੀ ਏਅਰਲਾਈਨਾਂ ਆਪਣੇ ਨਿਰਧਾਰਿਤ ਰੂਟ ਬਦਲਣ ਲੱਗੀਆਂ ਹਨ। ਇਨ੍ਹਾਂ ਏਅਰਲਾਈਨਾਂ ਨੇ ਪਾਕਿਸਤਾਨ ਦਾ ਹਵਾਈ…
ਦੱਖਣੀ ਏਸ਼ੀਆ ’ਚ ਸ਼ਾਂਤੀ ਤੇ ਸਥਿਰਤਾ ਲਈ ਚੀਨ ਹਮੇਸ਼ਾ ਪਾਕਿ ਨਾਲ: ਚੀਨੀ ਰਾਜਦੂਤ

ਦੱਖਣੀ ਏਸ਼ੀਆ ’ਚ ਸ਼ਾਂਤੀ ਤੇ ਸਥਿਰਤਾ ਲਈ ਚੀਨ ਹਮੇਸ਼ਾ ਪਾਕਿ ਨਾਲ: ਚੀਨੀ ਰਾਜਦੂਤ

ਇਸਲਾਮਾਬਾਦ : ਪਹਿਲਗਾਮ ਅੱਤਵਾਦੀ ਹਮਲੇ (Pahalgam terror attack) ਨੂੰ ਲੈ ਕੇ ਇਸਲਾਮਾਬਾਦ ਅਤੇ ਨਵੀਂ ਦਿੱਲੀ ਵਿਚਕਾਰ ਬਣੇ ਹੋਏ ਤਣਾਅ ਦੇ ਦੌਰਾਨ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ (Pakistan President Asif Ali Zardari) ਨਾਲ ਮੁਲਾਕਾਤ ਦੌਰਾਨ ਚੀਨੀ ਰਾਜਦੂਤ ਜਿਆਂਗ ਜ਼ੈਦੋਂਗ (Chinese Ambassador…
ਭਾਰਤ ਵੱਲੋਂ ਹਮਲਾ ਕਰਨ ਜਾਂ ਪਾਣੀ ਰੋਕਣ ’ਤੇ ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀ

ਭਾਰਤ ਵੱਲੋਂ ਹਮਲਾ ਕਰਨ ਜਾਂ ਪਾਣੀ ਰੋਕਣ ’ਤੇ ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀ

ਮਾਸਕੋ : ਪਹਿਲਗਾਮ ਅੱਤਵਾਦੀ ਹਮਲੇ (Pahalgam terror attack) ਤੋਂ ਬਾਅਦ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਤਣਾਅ ਦੇ ਦੌਰਾਨ ਪਾਕਿਸਤਾਨ ਦੇ ਰੂਸ ਵਿਚਲੇ ਰਾਜਦੂਤ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਭਾਰਤ ਨੇ ਉਨ੍ਹਾਂ ਦੇ ਮੁਲਕ ਉਤੇ ਹਮਲਾ ਕੀਤਾ ਜਾਂ ਇਸ ਦੇ ਅਹਿਮ…
ਟਰੰਪ ਨੇ ਹੁਣ ਵਿਦੇਸ਼ੀ ਫਿਲਮਾਂ ਖ਼ਿਲਾਫ਼ ਖੋਲ੍ਹਿਆ ਮੋਰਚਾ, ਦਿੱਤੀ 100% ਟੈਕਸ ਲਾਉਣ ਦੀ ਧਮਕੀ

ਟਰੰਪ ਨੇ ਹੁਣ ਵਿਦੇਸ਼ੀ ਫਿਲਮਾਂ ਖ਼ਿਲਾਫ਼ ਖੋਲ੍ਹਿਆ ਮੋਰਚਾ, ਦਿੱਤੀ 100% ਟੈਕਸ ਲਾਉਣ ਦੀ ਧਮਕੀ

ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ (President Donald Trump) ਆਪਣੀ ਟੈਰਿਫ ਜੰਗ ਵਿੱਚ ਇੱਕ ਨਵਾਂ ਮੋਰਚਾ ਖੋਲ੍ਹ ਰਹੇ ਹਨ, ਜਿਸ ਤਹਿਤ ਉਨ੍ਹਾਂ ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਇਹ ਗੱਲ ਐਤਵਾਰ ਰਾਤ ਨੂੰ…
ਅਮਰੀਕੀ ਫੈਡਰਲ ਰਿਜ਼ਰਵ ਦੇ ਨੀਤੀਗਤ ਫੈਸਲੇ ਤੋਂ ਪਹਿਲਾਂ ਬਾਜ਼ਾਰਾਂ ਵਿਚ ਉਤਰਾਅ-ਚੜ੍ਹਾਅ ਜਾਰੀ

ਅਮਰੀਕੀ ਫੈਡਰਲ ਰਿਜ਼ਰਵ ਦੇ ਨੀਤੀਗਤ ਫੈਸਲੇ ਤੋਂ ਪਹਿਲਾਂ ਬਾਜ਼ਾਰਾਂ ਵਿਚ ਉਤਰਾਅ-ਚੜ੍ਹਾਅ ਜਾਰੀ

ਮੁੰਬਈ : ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਆਈ, ਕਿਉਂਕਿ ਨਿਵੇਸ਼ਕ ਅਮਰੀਕੀ ਫੈਡਰਲ ਰਿਜ਼ਰਵ ਦੇ ਨੀਤੀਗਤ ਫੈਸਲੇ ਤੋਂ ਇਕ ਦਿਨ ਪਹਿਲਾਂ ਸਾਈਡਲਾਈਨ ’ਤੇ ਰਹਿਣਾ ਠੀਕ ਸਮਝ ਰਹੇ ਹਨ। ਸਕਾਰਾਤਮਕ ਸ਼ੁਰੂਆਤ ਦੇ ਬਾਵਜੂਦ 30-ਸ਼ੇਅਰਾਂ ਵਾਲਾ ਬੀਐੱਸਈ…
ਪਾਕਿਸਤਾਨ ਵੱਲੋਂ ਲਗਾਤਾਰ 12ਵੀਂ ਰਾਤ ਗੋਲੀਬੰਦੀ ਦੀ ਉਲੰਘਣਾ, ਕੰਟਰੋਲ ਰੇਖਾ ਦੇ ਨਾਲ 8 ਸੈਕਟਰਾਂ ’ਚ ਭਾਰਤੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ

ਪਾਕਿਸਤਾਨ ਵੱਲੋਂ ਲਗਾਤਾਰ 12ਵੀਂ ਰਾਤ ਗੋਲੀਬੰਦੀ ਦੀ ਉਲੰਘਣਾ, ਕੰਟਰੋਲ ਰੇਖਾ ਦੇ ਨਾਲ 8 ਸੈਕਟਰਾਂ ’ਚ ਭਾਰਤੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ

ਜੰਮੂ : ਪਾਕਿਸਤਾਨੀ ਫੌਜਾਂ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨਾਲ ਗੋਲੀਬੰਦੀ ਦੀ ਉਲੰਘਣਾ ਜਾਰੀ ਰੱਖੀ ਤੇ ਕਈ ਸੈਕਟਰਾਂ ਵਿੱਚ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ। ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ…
ਕਾਂਗਰਸ ਅੱਗੇ ਝੁਕਦਿਆਂ ਕੇਂਦਰ ਨੇ ਜਾਤੀ ਜਨਗਣਨਾ ਦਾ ਹੁਕਮ ਦਿੱਤਾ: ਸੁਰਜੇਵਾਲਾ

ਕਾਂਗਰਸ ਅੱਗੇ ਝੁਕਦਿਆਂ ਕੇਂਦਰ ਨੇ ਜਾਤੀ ਜਨਗਣਨਾ ਦਾ ਹੁਕਮ ਦਿੱਤਾ: ਸੁਰਜੇਵਾਲਾ

ਪਟਨਾ : ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਅੱਜ ਦਾਅਵਾ ਕੀਤਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਿਰੋਧੀ ਧਿਰ ਦੇ ‘ਮਜ਼ਬੂਤ ਅਹਿਦ’ ਅਤੇ ਦਲਿਤ ਵਰਗ ਦੀ ਤਾਕਤ ਅੱਗੇ ਝੁਕਦਿਆਂ ਅਗਲੀ ਜਨਗਣਨਾ ’ਚ ਜਾਤੀ ਗਣਨਾ ਨੂੰ ਵੀ ਸ਼ਾਮਲ ਕਰਨ ਦਾ…
ਲੋਕਾਂ ਨੂੰ ਚਨਾਬ ਤੋਂ ਦੂਰ ਰਹਿਣ ਦੀ ਚਿਤਾਵਨੀ

ਲੋਕਾਂ ਨੂੰ ਚਨਾਬ ਤੋਂ ਦੂਰ ਰਹਿਣ ਦੀ ਚਿਤਾਵਨੀ

ਜੰਮੂ : ਜੰਮੂ ਕਸ਼ਮੀਰ ਪੁਲੀਸ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਖਨੂਰ ਸੈਕਟਰ ’ਚ ਚਨਾਬ ਦਰਿਆ ਪੈਦਲ ਪਾਰ ਕਰਨ ਦੀ ਕੋਤਾਹੀ ਨਾ ਕਰਨ। ਪਿਛਲੇ ਕੁਝ ਦਿਨਾਂ ’ਚ ਪਾਣੀ ਦਾ ਪੱਧਰ ਘਟਣ ਕਰਕੇ ਸੈਂਕੜੇ ਲੋਕ ਦਰਿਆ ’ਚ ਸੋਨੇ-ਚਾਂਦੀ ਦੇ ਗਹਿਣਿਆਂ…
ਟੈਕਸਾਂ ਬਾਰੇ ਅਮਰੀਕਾ ਨਾਲ ਫ਼ੌਰੀ ਗੱਲਬਾਤ ਹੋਵੇ: ਰਾਹੁਲ

ਟੈਕਸਾਂ ਬਾਰੇ ਅਮਰੀਕਾ ਨਾਲ ਫ਼ੌਰੀ ਗੱਲਬਾਤ ਹੋਵੇ: ਰਾਹੁਲ

ਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਟੈਕਸਾਂ ’ਚ ਬਦਲਾਅ ਦਾ ਐਲਾਨ ਕੀਤੇ ਜਾਣ ਮਗਰੋਂ ਹੁਣ ਭਾਰਤ ਸਰਕਾਰ ਨੂੰ ਅਮਰੀਕਾ ਨਾਲ ਫ਼ੌਰੀ ਗੱਲਬਾਤ ਕਰਨੀ ਚਾਹੀਦੀ ਹੈ ਕਿਉਂਕਿ ਭਾਰਤ ਇਕ ਬਿਹਤਰ ਸਮਝੌਤਾ ਕਰਨ…
ਵਕਫ਼ ਸੋਧ ਐਕਟ: ਨਵੇਂ ਚੀਫ ਜਸਟਿਸ ਦੀ ਅਗਵਾਈ ਹੇਠ 15 ਨੂੰ ਹੋਵੇਗੀ ਸੁਣਵਾਈ

ਵਕਫ਼ ਸੋਧ ਐਕਟ: ਨਵੇਂ ਚੀਫ ਜਸਟਿਸ ਦੀ ਅਗਵਾਈ ਹੇਠ 15 ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਵਕਫ਼ ਸੋਧ ਐਕਟ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਅਰਜ਼ੀਆਂ ’ਤੇ ਮਨੋਨੀਤ ਚੀਫ ਜਸਟਿਸ ਬੀਆਰ ਗਵਈ ਦੀ ਅਗਵਾਈ ਹੇਠਲੇ ਬੈਂਚ ਵੱਲੋਂ 15 ਮਈ ਨੂੰ ਸੁਣਵਾਈ ਕੀਤੀ ਜਾਵੇਗੀ। ਮੌਜੂਦਾ ਚੀਫ ਜਸਟਿਸ…

ਤਣਾਅ ਹੋਰ ਵਧਣ ਕਾਰਨ ਪਾਕਿ ਦੀ ਆਰਥਿਕਤਾ ਨੂੰ ਲੱਗੇਗੀ ਢਾਹ: ਮੂਡੀਜ਼

ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਹੋਰ ਵਧਣ ਨਾਲ ਭਾਰਤ ’ਚ ਕੋਈ ਵੱਡਾ ਆਰਥਿਕ ਅੜਿੱਕਾ ਪੈਦਾ ਨਹੀਂ ਹੋਵੇਗਾ ਪਰ ਪਾਕਿਸਤਾਨ ਨੂੰ ਝਟਕਾ ਲੱਗ ਸਕਦਾ ਹੈ ਕਿਉਂਕਿ ਉਸ ਦਾ ਵਿਦੇਸ਼ੀ ਮੁਦਰਾ ਭੰਡਾਰ ਦਬਾਅ ਹੇਠ ਆ ਸਕਦਾ ਹੈ। ਇਸ ਕਾਰਨ ਉਸ…

ਨੀਟ-ਪੀਜੀ: ਦੋ ਸ਼ਿਫ਼ਟਾਂ ’ਚ ਕਰਵਾਉਣ ’ਤੇ ਕੇਂਦਰ ਤੋਂ ਜਵਾਬ ਤਲਬ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨੀਟ-ਪੀਜੀ 2025 ਪ੍ਰੀਖਿਆ ਦੋ ਸ਼ਿਫ਼ਟਾਂ ਵਿੱਚ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਇਕ ਪਟੀਸ਼ਨ ’ਤੇ ਅੱਜ ਕੇਂਦਰ ਸਰਕਾਰ ਤੇ ਹੋਰਾਂ ਕੋਲੋਂ ਜਵਾਬ ਮੰਗਿਆ ਹੈ। ਪਟੀਸ਼ਨ ਵਿੱਚ ਕੌਮੀ ਮੈਡੀਕਲ ਸਾਇੰਸਿਜ਼ ਪ੍ਰੀਖਿਆ ਬੋਰਡ (ਐੱਨਬੀਈਐੱਮਐੱਸ) ਨੂੰ 15…