Posted inNews
ਭਾਰਤ ਦੇ ਸਭ ਤੋਂ ਸਾਫ਼ ਸ਼ਹਿਰ ਇੰਦੌਰ ਵਿੱਚ ਡਾਇਰੀਆ ਦਾ ਵੱਡਾ ਕਹਿਰ; 1,400 ਪ੍ਰਭਾਵਿਤ, 8 ਮੌਤਾਂ
ਇੰਦੌਰ: ਮੱਧ ਪ੍ਰਦੇਸ਼ ਦੇ ਵਿੱਚ ਸਥਿਤ ਭਾਰਤ ਦੇ ਸਭ ਤੋਂ ਸਾਫ ਸ਼ਹਿਰ ਵਜੋਂ ਜਾਣੇ ਜਾਂਦੇ ਇੰਦੌਰ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ। ਬੀਤੇ ਦਿਨੀਂ ਇੱਥੇ ਦੂਸ਼ਿਤ ਪਾਣੀ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਬਿਮਾਰ ਹੋਏ ਹਨ। ਇੱਕ…
















