Posted inNews
ਜਲੰਧਰ: ਆਰ ਟੀ ਏ ਅਫ਼ਸਰ ਦੀ ਭੇਦਭਰੀ ਹਾਲਤ ਵਿੱਚ ਲਾਸ਼ ਮਿਲੀ
ਜਲੰਧਰ: ਇੱਥੇ ਤਾਇਨਾਅਤ ਰੀਜਨਲ ਟਰਾਂਸਪੋਰਟ ਅਥਾਰਟੀ ਅਫਸਰ ਰਵਿੰਦਰ ਸਿੰਘ ਗਿੱਲ ਦੀ ਜਲੰਧਰ ਹਾਈਟਸ ਵਿਚਲੀ ਰਿਹਾਇਸ਼ ਦੇ ਬਾਥਰੂਮ ਵਿੱਚੋਂ ਲਾਸ਼ ਮਿਲੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਗਿੱਲ ਸਵੇਰੇ ਆਪਣੇ ਫਲੈਟ ਵਿੱਚੋਂ ਦੇਰ ਤੱਕ ਬਾਹਰ ਨਹੀਂ ਆਏ ਤਾਂ ਉਨ੍ਹਾਂ ਦੇ…

























