Posted inFaridkot
ਭਰਤੀ ਵਿਵਾਦ: 200 ਮੁਲਾਜ਼ਮ ਮੁਅੱਤਲ, ਸਿਫ਼ਾਰਸ਼ੀ ਲੀਡਰਾਂ ਦੀਆਂ ਵਧੀਆਂ ਮੁਸ਼ਕਲਾਂ
ਫ਼ਰੀਦਕੋਟ : ਬਾਬਾ ਫ਼ਰੀਦ ਯੂਨੀਵਰਸਿਟੀ ਨੇ ਪਿਛਲੇ ਸਮੇਂ ਦੌਰਾਨ ਕੀਤੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ 200 ਅਧਿਕਾਰੀ ਅਤੇ ਕਰਮਚਾਰੀ ਮੁਅੱਤਲ ਕਰ ਦਿੱਤੇ ਹਨ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਵਿੱਚ ਚਪੜਾਸੀ ਤੋਂ ਲੈ ਕੇ ਸੁਪਰਡੈਂਟ ਪੱਧਰ ਤੱਕ ਦੇ ਮੁਲਾਜ਼ਮ ਸ਼ਾਮਲ ਹਨ, ਜਿਨ੍ਹਾਂ ਦੀਆਂ ਨਿਯੁਕਤੀਆਂ ਸ਼ੱਕ…





























