Posted inNews
ਸੀਆਈਐੱਸਸੀਈ ਵੱਲੋਂ ਦਸਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ
ਨਵੀਂ ਦਿੱਲੀ: ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (ਸੀਆਈਐੱਸਸੀਈ) ਵੱਲੋਂ ਭਲਕੇ ਬੁੱਧਵਾਰ ਨੂੰ ਸਵੇਰੇ 11 ਵਜੇ ਦਸਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨੇੇ ਜਾਣਗੇ। ਇਹ ਜਾਣਕਾਰੀ ਸੀਆਈਐੱਸਸੀਈ ਦੇ ਮੁੱਖ ਕਾਰਜਕਾਰੀ ਜੋਸਫ਼ ਇਮੈਨੁਅਲ ਨੇ ਅੱਜ ਦਿੱਤੀ। ਉਨ੍ਹਾਂ ਕਿਹਾ,…






















