Posted inNews
28.50 ਲੱਖ ਦੇ ਇਨਾਮੀ 14 ਨਕਸਲੀਆਂ ਸਮੇਤ 24 ਨੇ ਆਤਮ ਸਮਰਪਣ ਕੀਤਾ
ਬੀਜਾਪੁਰ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੋਮਵਾਰ ਨੂੰ 24 ਨਕਸਲੀਆਂ ਨੇ ਆਤਮ ਸਮਰਪਣ ਕੀਤਾ ਹੈ, ਜਿਨ੍ਹਾਂ ਵਿੱਚੋਂ 14 ਦੇ ਸਿਰ ’ਤੇ ਕੁੱਲ 28.50 ਲੱਖ ਰੁਪਏ ਦਾ ਇਨਾਮ ਸੀ। ਇਹ ਆਤਮ ਸਮਰਪਣ ਤਿਲੰਗਾਨਾ ਦੀ ਸਰਹੱਦ ਨਾਲ ਲੱਗਦੇ ਬੀਜਾਪੁਰ ਦੀਆਂ ਪਹਾੜੀਆਂ ’ਤੇ…


























