Posted inNews
ਮੁੱਖ ਮੰਤਰੀ ਦੀ ਵੀਡੀਓ ਤੋਂ ‘ਆਪ’ ਤੇ ਭਾਜਪਾ ਆਹਮੋ-ਸਾਹਮਣੇ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਤੋਂ ਪੰਜਾਬ ਵਿੱਚ ‘ਆਪ’ ਤੇ ਭਾਜਪਾ ਆਹਮੋ-ਸਾਹਮਣੇ ਹੋ ਗਈਆਂ ਹਨ। ਦੋਵਾਂ ਪਾਰਟੀਆਂ ਵੱਲੋਂ ਵੀਡੀਓ ਲਈ ਇੱਕ-ਦੂਜੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ‘ਆਪ’ ਦੇ…





























