Posted inNews
ਸਰਕਾਰ ਵੱਲੋਂ ਸਿੰਧੂ ਜਲ ਸਮਝੌਤਾ ਮੁਲਤਵੀ ਰੱਖਣ ਬਾਰੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ: ਸੂਤਰ
ਨਵੀਂ ਦਿੱਲੀ : ਸਰਕਾਰ ਨੇ ਸਿੰਧੂ ਜਲ ਸਮਝੌਤੇ ਨੂੰ ਮੁਲਤਵੀ ਰੱਖਣ ਬਾਰੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਦਾਅਵਾ ਸੂਤਰਾਂ ਦੇ ਹਵਾਲੇ ਨਾਲ ਕੀਤਾ ਗਿਆ ਹੈ। ਭਾਰਤ ਨੇ ਸਮਝੌਤਾ ਤੁਰੰਤ ਪ੍ਰਭਾਵ ਨਾਲ ਮੁਲਤਵੀ ਰੱਖਣ ਦੇ ਆਪਣੇ ਫੈਸਲੇ ਬਾਰੇ ਪਾਕਿਸਤਾਨ ਨੂੰ ਵੀ…




















