Posted inNews
ਪਾਵਰਕੌਮ ’ਚ ਖੇਡ ਕੋਟੇ ਤਹਿਤ ਭਰਤੀ ਕਰਨ ਦਾ ਐਲਾਨ
ਪਟਿਆਲਾ : ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਜਲਦੀ ਹੀ ਖੇਡ ਕੋਟੇ ਤਹਿਤ ਨਵੀਆਂ ਭਰਤੀਆਂ ਸ਼ੁਰੂ ਕਰੇਗਾ। ਪੀਐੱਸਪੀਸੀਐੱਲ ਸਪੋਰਟਸ ਕੰਪਲੈਕਸ ਵਿਚ ਏਆਈਈਐਸਸੀਬੀ ਰੱਸਾਕਸ਼ੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਈਟੀਓ ਨੇ ਪਾਵਰਕੌਮ…






















