Posted inNews
ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਰਾਜੋਆਣਾ ਨਾਲ ਜੇਲ੍ਹ ’ਚ ਮੁਲਾਕਾਤ
ਪਟਿਆਲਾ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਫਾਂਸੀ ਦੀ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਇਥੇ ਕੇਂਦਰੀ ਜੇਲ੍ਹ ਵਿੱਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਉਸ ਦੀ ਫਾਂਸੀ ਮੁਆਫ਼ੀ…



















