Posted inNews
ਕੌਮੀ ਇਨਸਾਫ਼ ਮੋਰਚਾ ਵੱਲੋਂ 15 ਮਈ ਨੂੰ ਰੋਸ ਮਾਰਚ ਕਰਨ ਦਾ ਐਲਾਨ
ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰਨਾਂ ਪੰਥਕ ਮੁੱਦਿਆਂ ਨੂੂੰ ਲੈ ਕੇ ਮੁਹਾਲੀ ਵਿੱਚ 30 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਧਾਰਮਿਕ ਸ਼ਖਸੀਅਤਾਂ, ਕਿਸਾਨ, ਮਜ਼ਦੂਰ ਯੂਨੀਅਨ, ਵਪਾਰਕ ਜਥੇਬੰਦੀਆਂ ਤੇ ਪੰਥਕ ਜਥੇਬੰਦੀਆਂ…
























