Posted inRupnagar
ਭਾਜਪਾ ਲਈ ਅੰਦਰੂਨੀ ਧੜੇਬੰਦੀ ਬਣ ਸਕਦੀ ਹੈ ਵੱਡੀ ਚੁਣੌਤੀ
ਸ੍ਰੀ ਆਨੰਦਪੁਰ ਸਾਹਿਬ: ਭਾਜਪਾ ਦੀ ਸੂਬਾਈ ਲੀਡਰਸ਼ਿਪ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 117 ਹਲਕਿਆਂ ਵਿੱਚ ਇਕੱਲਿਆਂ ਲੜਨ ਅਤੇ ਸੱਤਾ ਹਾਸਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰ ਮੌਜੂਦਾ ਹਾਲਾਤਾਂ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਭਾਜਪਾ ਲਈ…


























