Posted inNews
ਕੈਨੇਡਾ: ਪੰਜਾਬੀ ਔਰਤ ਦੀ ਹੱਤਿਆ ਦੇ ਦੋਸ਼ ਹੇਠ ਦਿਓਰ ਗ੍ਰਿਫਤਾਰ
ਵੈਨਕੂਵਰ: ਇੱਥੋਂ ਦੇ ਡੈਲਟਾ ਸ਼ਹਿਰ ਵਿੱਚ ਇੱਕ ਮਹੀਨਾ ਪਹਿਲਾਂ ਹਾਈਵੇਅ ਤੇ ਸੜੀ ਹੋਈ ਕਾਰ ’ਚੋਂ ਮਿਲੀ ਔਰਤ ਦੀ ਲਾਸ਼ ਸਬੰਧੀ ਮਾਮਲੇ ਦੀ ਪੜਤਾਲ ਦੌਰਾਨ ਪੁਲੀਸ ਨੇ ਮ੍ਰਿਤਕ ਮਨਦੀਪ ਕੌਰ ਖਹਿਰਾ ਦੇ ਦਿਓਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਗੁਰਜੋਤ ਸਿੰਘ…




























