Posted inNews
ਭਾਰਤ ਨਾਲ ਵਪਾਰ ਸਮਝੌਤੇ ਨੂੰ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹੈ ਕੈਨੇਡਾ
ਟੋਰਾਂਟੋ: ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸੋਮਵਾਰ ਨੂੰ ਕਿਹਾ ਕਿ ਦੋ ਸਾਲਾਂ ਦੇ ਤਣਾਅਪੂਰਨ ਸਬੰਧਾਂ ਮਗਰੋਂ ਕੈਨੇਡਾ ਤੇ ਭਾਰਤ ਵਪਾਰ ਸਮਝੌਤੇ ਨੂੰ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰਨਗੇ। ਆਨੰਦ ਦਾ ਇਹ ਬਿਆਨ ਹਫ਼ਤੇ ਦੇ ਅਖੀਰ ਵਿਚ ਦੱਖਣੀ ਅਫਰੀਕਾ…





























