Posted inNews
ਕਿਸਾਨ ਅੰਦੋਲਨ: ਸੁਪਰੀਮ ਕੋਰਟ ’ਚ ਸੁਣਵਾਈ 19 ਮਾਰਚ ਤੋਂ ਬਾਅਦ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਸਾਨਾਂ ਦੇ ਅੰਦੋਲਨ ਸਬੰਧੀ ਮਾਮਲਿਆਂ ’ਤੇ ਸੁਣਵਾਈ ਅੱਜ ਮੁਲਤਵੀ ਕਰਦੇ ਹੋਏ ਕਿਹਾ ਕਿ ਕੇਂਦਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੇ ਦੋ ਗੇੜ ਮੁਕੰਮਲ ਹੋ ਚੁੱਕੇ ਹਨ। ਕਿਸਾਨਾਂ ਨੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ…




























