Posted inNews
ਅਸਾਮ ਦੇ ਮੋਰੀਗਾਓਂ ’ਚ ਭੂਚਾਲ ਦੇ ਝਟਕੇ
ਗੁਹਾਟੀ : ਅਸਾਮ ਦੇ ਮੋਰੀਗਾਓਂ ਜ਼ਿਲ੍ਹੇ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ’ਤੇ ਭੂਚਾਲ ਦੀ ਸ਼ਿੱਦਤ 5 ਮਾਪੀ ਗਈ ਹੈ। ਭੂਚਾਲ ਦੇ ਝਟਕੇ ਗੁਹਾਟੀ ਤੇ ਰਾਜ ਦੇ ਹੋਰਨਾਂ ਹਿੱਸਿਆਂ ਵਿਚ ਵੀ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ…



























