Posted inNews
ਸ਼ੇਖ ਹਸੀਨਾ ਬਾਰੇ ਅਪਰਾਧ ਟ੍ਰਿਬਿਊਨਲ ਦਾ ਫ਼ੈਸਲਾ 17 ਨੂੰ
ਢਾਕਾ: ਬੰਗਲਾਦੇਸ਼ ਦੇ ਕੌਮਾਂਤਰੀ ਅਪਰਾਧ ਟ੍ਰਿਬਿਊਨਲ (ਆਈ ਸੀ ਟੀ-ਬੀ ਡੀ) ਨੇ ਅੱਜ ਐਲਾਨ ਕੀਤਾ ਕਿ ਉਹ ਮਨੁੱਖਤਾ ਵਿਰੁੱਧ ਅਪਰਾਧ ਦੇ ਮਾਮਲੇ ’ਚ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਮੁਤੱਲਕ 17 ਨਵੰਬਰ ਨੂੰ ਫ਼ੈਸਲਾ ਸੁਣਾਏਗਾ। ਦੂਜੇ ਪਾਸੇ, ਹਸੀਨਾ ਦੀ ਹੁਣ…




























