Posted inNews
ਪੰਜਾਬ ਮੰਤਰੀ ਮੰਡਲ: ਕਾਰੋਬਾਰੀਆਂ ਲਈ ਕਈ ਫ਼ੈਸਲਿਆਂ ’ਤੇ ਮੋਹਰ
ਚੰਡੀਗਡ਼੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦੇਣ ਲਈ ਵੱਖ-ਵੱਖ ਫ਼ੈਸਲਿਆਂ ’ਤੇ ਮੋਹਰ ਲਗਾਈ ਗਈ ਹੈ। ਮੰਤਰੀ ਮੰਡਲ ਨੇ ਸਨਅਤਾਂ ਤੇ ਕਾਰੋਬਾਰੀਆਂ ਦੇ ਜੀ ਐੱਸ…























