Posted inNews
ਪਰਮਾਣੂ ਤਜਰਬਿਆਂ ਦਾ ਫ਼ੈਸਲਾ ਸਹੀ: ਟਰੰਪ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਤਿੰਨ ਦਹਾਕਿਆਂ ਮਗਰੋਂ ਪਰਮਾਣੂ ਹਥਿਆਰਾਂ ਦੇ ਪ੍ਰੀਖਣ ਦੇ ਫ਼ੈਸਲੇ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਪਾਕਿਸਤਾਨ ਅਤੇ ਚੀਨ ਉਨ੍ਹਾਂ ਮੁਲਕਾਂ ’ਚ ਸ਼ਾਮਲ ਹਨ ਜਿਹੜੇ ਪਰਮਾਣੂ ਹਥਿਆਰਾਂ ਦੇ ਪ੍ਰੀਖਣ ਕਰ ਰਹੇ ਹਨ। ਪਿਛਲੇ ਹਫ਼ਤੇ ਚੀਨੀ ਰਾਸ਼ਟਰਪਤੀ ਸ਼ੀ…
























