Posted inNews
ਉੱਤਰੀ ਅਫ਼ਗ਼ਾਨਿਸਤਾਨ ’ਚ 6.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ; ਪੰਜ ਮੌਤਾਂ, 143 ਲੋਕ ਜ਼ਖ਼ਮੀ
ਕਾਬੁਲ: ਉੱਤਰੀ ਅਫ਼ਗ਼ਾਨਿਸਤਾਨ ਵਿਚ ਅੱਜ ਵੱਡੇ ਤੜਕੇ ਭੂਚਾਨ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.3 ਮਾਪੀ ਗਈ। ਦੇਸ਼ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਤਰਜਮਾਨ ਨੇ ਕਿਹਾ ਕਿ ਭੂਚਾਲ ਕਰਕੇ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ…



























