Posted inNews
ਸਲਾਮਤੀ ਕੌਂਸਲ ਦੀ ਮੀਟਿੰਗ ’ਚ ਪਾਕਿ ਦੇ ਉਪ ਪ੍ਰਧਾਨ ਮੰਤਰੀ ਦੇ ਬਿਆਨ ਦਾ ਡਟ ਕੇ ਵਿਰੋਧ ਕੀਤਾ
ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ’ਚ ਭਾਰਤ ਦੇ ਪੱਕੇ ਨੁਮਾਇੰਦੇ ਪਰਵਤਾਨੇਨੀ ਹਰੀਸ਼ ਨੇ ਕਿਹਾ ਹੈ ਕਿ ਭਾਰਤ ਜੈਸ਼-ਏ-ਮੁਹੰਮਦ ਅਤੇ ਹਰਕਤ ਉਲ ਮੁਜਾਹਿਦੀਨ ਸਮੇਤ ਦਰਜਨਾਂ ਹੋਰ ਜਥੇਬੰਦੀਆਂ ਰਾਹੀਂ ਪਾਕਿਸਤਾਨ ਦੇ ਦਹਿਸ਼ਤੀ ਕਾਰਿਆਂ ਦਾ ਪੀੜਤ ਰਿਹਾ ਹੈ ਅਤੇ ਇਹ ਹੈਰਾਨੀ ਦੀ ਗੱਲ ਹੈ…




























